Punjab: ਸੀਨੀਅਰ ਕਾਂਗਰਸੀ ਆਗੂ ਦਾ ਹੋਇਆ ਦੇਹਾਂਤ
Thursday, Jun 19, 2025 - 08:33 AM (IST)

ਨਾਭਾ (ਖ਼ੁਰਾਨਾ): ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਜਨੀਸ਼ ਮਿੱਤਲ ਸ਼ੈਂਟੀ ਦਾ ਦੇਹਾਂਤ ਹੋ ਗਿਆ। ਉਨ੍ਹਾਂ ਨੇ ਪਟਿਆਲਾ ਦੇ ਇਕ ਨਿੱਜੀ ਹਸਪਤਾਲ ਵਿਚ ਆਖ਼ਰੀ ਸਾਹ ਲਏ। ਰਜਨੀਸ਼ ਦੀ ਮੌਤ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਦੱਸ ਦਈਏ ਕਿ ਰਜਨੀਸ਼ ਮਿੱਤਲ ਸ਼ੈਂਟੀ ਨਗਰ ਕੌਂਸਲ ਨਾਭਾ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ। ਇਸ ਵੇਲੇ ਉਹ ਕੌਂਸਲਰ ਵਜੋਂ ਆਪਣੀਆਂ ਸੇਵਾਵਾਂ ਨਿਭਾਅ ਰਹੇ ਸਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8