ਸੁਖਜਿੰਦਰ ਰੰਧਾਵਾ, ਪ੍ਰਤਾਪ ਬਾਜਵਾ ਤੇ ਅਮਨਦੀਪ ਜੈਂਤੀਪੁਰ ਪਹੁੰਚੇ ਬਟਾਲਾ ਹਸਪਤਾਲ, ਜ਼ਖ਼ਮੀਆਂ ਦਾ ਪੁੱਛਿਆ ਹਾਲ

Monday, Sep 30, 2024 - 07:17 PM (IST)

ਸੁਖਜਿੰਦਰ ਰੰਧਾਵਾ, ਪ੍ਰਤਾਪ ਬਾਜਵਾ ਤੇ ਅਮਨਦੀਪ ਜੈਂਤੀਪੁਰ ਪਹੁੰਚੇ ਬਟਾਲਾ ਹਸਪਤਾਲ, ਜ਼ਖ਼ਮੀਆਂ ਦਾ ਪੁੱਛਿਆ ਹਾਲ

ਬਟਾਲਾ (ਬੇਰੀ)- ਅੱਜ ਬਟਾਲਾ-ਕਾਦੀਆਂ ਰੋਡ ’ਤੇ ਹੋਏ ਦਰਦਨਾਕ ਸੜਕ ਹਾਦਸੇ ’ਚ ਜਿਥੇ 3 ਲੋਕਾਂ ਦੀ ਮੌਤ ਹੋ ਗਈ, ਉੱਥੇ ਹੀ 2 ਦਰਜਨ ਤੋਂ ਵੱਧ ਲੋਕ ਜ਼ਖਮੀ ਹੋ ਗਏ।

ਇਸ ਮੌਕੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ, ਵਿਧਾਇਕ ਪ੍ਰਤਾਪ ਸਿੰਘ ਬਾਜਵਾ ਅਤੇ ਸੀਨੀਅਰ ਕਾਂਗਰਸੀ ਆਗੂ ਅਮਨਦੀਪ ਜੈਂਤੀਪੁਰ ਵੱਲੋਂ ਆਪਣੇ ਸਾਥੀਆਂ ਸਮੇਤ ਸਿਵਲ ਹਸਪਤਾਲ ਬਟਾਲਾ ’ਚ ਪਹੁੰਚ ਕੇ ਜ਼ਖਮੀ ਲੋਕਾਂ ਦਾ ਹਾਲ ਚਾਲ ਜਾਣਿਆ ਗਿਆ।

PunjabKesari

ਇਹ ਵੀ ਪੜ੍ਹੋ- ਹੈਵਾਨੀਅਤ ਦੀ ਹੱਦ ! ਕਲਯੁਗੀ ਪੁੱਤਾਂ ਨੇ ਰਲ਼ ਦਰੱਖ਼ਤ ਨਾਲ ਬੰਨ੍ਹ ਕੇ ਜ਼ਿੰਦਾ ਸਾੜ'ਤੀ ਆਪਣੀ ਮਾਂ

ਇਸ ਮੌਕੇ ਸੁਖਜਿੰਦਰ ਸਿੰਘ ਰੰਧਾਵਾ ਅਤੇ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਇਸ ਸੜਕੇ ਹਾਦਸੇ ਦੀ ਉਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ ਅਤੇ ਦੋਸ਼ੀ ਨੂੰ ਕੜੀ ਤੋਂ ਕੜੀ ਸਜ਼ਾ ਮਿਲਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਮ੍ਰਿਤਕਾਂ ਅਤੇ ਜ਼ਖਮੀਆਂ ਦੇ ਪਰਿਵਾਰਾਂ ਨਾਲ ਖੜ੍ਹੀ ਹੈ ਅਤੇ ਆਪਣੇ ਵੱਲੋਂ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ।

ਇਹ ਵੀ ਪੜ੍ਹੋ- Elante Mall 'ਚ ਵਾਪਰਿਆ ਵੱਡਾ ਹਾਦਸਾ ; B'Day ਮਨਾਉਣ ਆਈ ਮਸ਼ਹੂਰ ਅਦਾਕਾਰਾ ਹੋ ਗਈ ਜ਼ਖ਼ਮੀ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

Harpreet SIngh

Content Editor

Related News