ਡੇਰਾ ਸੱਚਖੰਡ ਬੱਲਾਂ ਪਹੁੰਚੇ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ

Tuesday, Feb 21, 2023 - 01:44 PM (IST)

ਡੇਰਾ ਸੱਚਖੰਡ ਬੱਲਾਂ ਪਹੁੰਚੇ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ

ਜਲੰਧਰ (ਅਨਿਲ) : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਡੇਰਾ ਸੱਚਖੰਡ ਬੱਲਾਂ ਵਿਖੇ ਪੁੱਜੇ, ਜਿੱਥੇ ਉਨ੍ਹਾਂ ਨੇ ਸੰਤ ਨਿਰੰਜਨ ਦਾਸ ਮਹਾਰਾਜ ਜੀ ਨਾਲ ਭੇਂਟ ਕੀਤੀ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਕਾਂਗਰਸ ਪ੍ਰਧਾਨ ਰਾਜਾ ਵੜਿੰਗ ਡੇਰਾ ਸੰਤ ਬਾਬਾ ਪ੍ਰੀਤਮ ਸਿੰਘ ਵਿਖੇ ਵੀ ਨਤਮਸਤਕ ਹੋਏ।

ਇਹ ਵੀ ਪੜ੍ਹੋ- ਕਈ ਦਿਨਾਂ ਤੋਂ ਲਾਪਤਾ ਨੌਜਵਾਨ ਦੀ ਹੱਡਾ-ਰੋੜੀ ’ਤੇ ਲਾਸ਼ ਦੇਖ ਨਿਕਲਿਆ ਤ੍ਰਾਹ, ਨੋਚ-ਨੋਚ ਖਾ ਰਹੇ ਸੀ ਕੁੱਤੇ

PunjabKesari

ਇਸ ਮੌਕੇ ਆਦਮਪੁਰ ਤੋਂ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ, ਵਿਧਾਇਕ ਹਰਦੇਵ ਸਿੰਘ ਲਾਡੀ, ਸਾਬਕਾ ਵਿਧਾਇਕ ਸੁਸ਼ੀਲ ਰਿੰਕੂ, ਸਾਬਕਾ ਵਿਧਾਇਕ ਸੁਰਿੰਦਰ ਚੌਧਰੀ, ਵਿਕਰਮ ਚੌਧਰੀ, ਅੰਮ੍ਰਿਤਪਾਲ ਭੌਂਸਲੇ ਫਿਲੌਰ ਆਦਿ ਹਾਜ਼ਰ ਸਨ। 

PunjabKesari

PunjabKesariਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


author

Simran Bhutto

Content Editor

Related News