ਪੰਜਾਬ ਵਿਧਾਨ ਸਭਾ 'ਚੋਂ ਕਾਂਗਰਸ ਦਾ ਵਾਕਆਊਟ, ਪ੍ਰਤਾਪ ਬਾਜਵਾ ਨੇ ਚੁੱਕੇ ਸਵਾਲ
Friday, Jul 11, 2025 - 10:50 AM (IST)
 
            
            ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸ਼ੁਰੂ ਹੁੰਦਿਆਂ ਹੀ ਕਾਂਗਰਸ ਵਲੋਂ ਜ਼ੋਰਦਾਰ ਹੰਗਾਮਾ ਕਰ ਦਿੱਤਾ ਗਿਆ ਅਤੇ ਇਸ ਹੰਗਾਮੇ ਤੋਂ ਬਾਅਦ ਕਾਂਗਰਸ ਨੇ ਸਦਨ 'ਚੋਂ ਵਾਕਆਊਟ ਕਰ ਦਿੱਤਾ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।
ਇਹ ਵੀ ਪੜ੍ਹੋ : Punjab : ਵੱਡੀ ਸਕੀਮ ਲਈ ਵਿਦਿਆਰਥੀਆਂ ਦੇ DOCUMENTS ਤਿਆਰ ਰੱਖਣ ਦੇ ਹੁਕਮ, ਜਲਦੀ ਹੀ...
ਇਸ ਬਾਰੇ ਮੀਡੀਆ ਨਾਲ ਗੱਲਬਾਤ ਕਰਦਿਆਂ ਪ੍ਰਤਾਪ ਸਿੰਘ ਬਾਜਵਾ ਨੇ ਦੱਸਿਆ ਕਿ ਸਰਕਾਰ ਵਲੋਂ ਜ਼ੀਰੋ ਆਵਰ ਨਹੀਂ ਲਿਆਂਦਾ ਗਿਆ।
ਉਨ੍ਹਾਂ ਕਿਹਾ ਕਿ ਬੀਤੇ ਦਿਨ ਅਸੀਂ ਮੰਗ ਕੀਤੀ ਸੀ ਕਿ ਕਤਲ ਕੀਤੇ ਗਏ ਕੱਪੜਾ ਕਾਰੋਬਾਰੀ ਸੰਜੇ ਵਰਮਾ ਨੂੰ ਵੀ ਸ਼ਰਧਾਂਜਲੀ ਦਿੱਤੀ ਜਾਵੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            