ਪੱਟੀ ਨਗਰ ਕੌਂਸਲ ''ਚ ਕਾਂਗਰਸ ਨੇ ਮਾਰੀ ਬਾਜ਼ੀ

Friday, May 29, 2026 - 05:40 PM (IST)

ਪੱਟੀ ਨਗਰ ਕੌਂਸਲ ''ਚ ਕਾਂਗਰਸ ਨੇ ਮਾਰੀ ਬਾਜ਼ੀ

ਪੱਟੀ- ਪੱਟੀ ਨਗਰ ਕੌਂਸਲ ਦੀਆਂ 19  'ਚੋਂ 19 ਸੀਟਾਂ ਦੇ ਨਤੀਜੇ ਐਲਾਨੇ ਜਾ ਚੁੱਕੇ ਹਨ। ਚੋਣ ਨਤੀਜਿਆਂ ਵਿੱਚ ਕਾਂਗਰਸ ਸਭ ਤੋਂ ਵੱਡੀ ਪਾਰਟੀ ਵਜੋਂ ਉਭਰੀ ਹੈ। ਕਾਂਗਰਸ ਨੇ 9 ਸੀਟਾਂ ਜਿੱਤ ਕੇ ਆਪਣਾ ਦਬਦਬਾ ਕਾਇਮ ਕੀਤਾ, ਜਦਕਿ ਆਮ ਆਦਮੀ ਪਾਰਟੀ ਨੂੰ 6 ਸੀਟਾਂ ਨਾਲ ਦੂਜੇ ਸਥਾਨ 'ਤੇ ਰਹੀ।

ਇਹ ਵੀ ਪੜ੍ਹੋ- ਨਗਰ ਕੌਂਸਲ ਜੰਡਿਆਲਾ ਗੁਰੂ ਦੇ ਨਤੀਜੇ: ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਨੇ 1-1 ਸੀਟ ਜਿੱਤੀ

ਇਸ ਤੋਂ ਇਲਾਵਾ 4 ਆਜ਼ਾਦ ਉਮੀਦਵਾਰ ਵੀ ਜਿੱਤ ਦਰਜ ਕਰਨ ਵਿੱਚ ਕਾਮਯਾਬ ਰਹੇ ਹਨ। ਦੂਜੇ ਪਾਸੇ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਖਾਤਾ ਵੀ ਨਹੀਂ ਖੁਲ ਸਕਿਆ ਅਤੇ ਦੋਵੇਂ ਪਾਰਟੀਆਂ ਨੂੰ ਇੱਕ ਵੀ ਸੀਟ ਨਹੀਂ ਮਿਲੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News