ਨਸ਼ੀਲੇ ਪਦਾਰਥਾਂ ਸਣੇ 4 ਕਾਬੂ

Friday, Nov 10, 2017 - 01:49 AM (IST)

ਨਸ਼ੀਲੇ ਪਦਾਰਥਾਂ ਸਣੇ 4 ਕਾਬੂ

ਮਲੋਟ,   (ਜ.ਬ.)-  ਪੁਲਸ ਨੇ ਨਸ਼ੀਲੇ ਪਦਾਰਥਾਂ ਸਣੇ 4 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਅਨੁਸਾਰ ਥਾਣਾ ਕਬਰਵਾਲਾ ਦੇ ਇੰਸਪੈਕਟਰ ਸੰਜੀਵ ਕੁਮਾਰ ਨੇ ਗਸ਼ਤ ਦੌਰਾਨ ਜਸਪਾਲ ਸਿੰਘ ਤੇ ਅਜਮੇਰ ਸਿੰਘ ਕੋਲੋਂ 6 ਕਿਲੋ ਚੂਰਾ-ਪੋਸਤ ਬਰਾਮਦ ਕੀਤਾ ਹੈ। ਇਸੇ ਤਰ੍ਹਾਂ ਸਬ- ਇੰਸਪੈਕਟਰ ਸੁਖਦੇਵ ਸਿੰਘ ਨੇ ਰਾਜਵਿੰਦਰ ਸਿੰਘ ਕੋਲੋਂ 2 ਕਿਲੋ ਚੂਰਾ-ਪੋਸਤ ਤੇ ਰਮੇਸ਼ ਕੁਮਾਰ ਕੋਲੋਂ 1050 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ।


Related News