ਨਸ਼ੇ ਵਾਲੀਆਂ ਗੋਲੀਆਂ ਸਣੇ ਵਿਅਕਤੀ ਕਾਬੂ

Thursday, Feb 15, 2018 - 01:43 AM (IST)

ਨਸ਼ੇ ਵਾਲੀਆਂ ਗੋਲੀਆਂ ਸਣੇ ਵਿਅਕਤੀ ਕਾਬੂ

ਬਟਾਲਾ,    (ਬੇਰੀ, ਸੈਂਡੀ)-  ਥਾਣਾ ਕਿਲਾ ਲਾਲ ਸਿੰਘ ਦੀ ਪੁਲਸ ਨੇ ਨਸ਼ੇ ਵਾਲੀਆਂ ਗੋਲੀਆਂ ਸਣੇ ਵਿਅਕਤੀ ਨੂੰ ਕਾਬੂ ਕੀਤਾ ਹੈ।
ਜਾਣਕਾਰੀ ਅਨੁਸਾਰ ਏ. ਐੱਸ. ਆਈ. ਸਤਨਾਮ ਸਿੰਘ ਨੇ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਮਿਰਜਾਜਾਨ ਦੇ ਡਰੇਨ ਦੇ ਪੁਲ ਤੋਂ ਸ਼ਰਨਜੀਤ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਉਮਰਵਾਲ ਨੂੰ 80 ਨਸ਼ੇ ਵਾਲੀਆਂ ਗੋਲੀਆਂ ਸਣੇ ਕਾਬੂ ਕਰ ਕੇ ਥਾਣਾ ਕਿਲਾ ਲਾਲ ਸਿੰਘ ਵਿਖੇ ਕੇਸ ਦਰਜ ਕਰ ਦਿੱਤਾ ਹੈ।


Related News