ਨਾਜਾਇਜ਼ ਸ਼ਰਾਬ ਸਮੇਤ ਵਿਅਕਤੀ ਕਾਬੂ
Wednesday, Jul 19, 2017 - 01:23 AM (IST)
ਬਟਾਲਾ, (ਬੇਰੀ)- ਥਾਣਾ ਡੇਰਾ ਬਾਬਾ ਨਾਨਕ ਦੇ ਏ. ਐੱਸ. ਆਈ. ਬਲਕਾਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਬੀਤੀ ਰਾਤ ਪਿੰਡ ਸਿੰਘਪੁਰਾ ਵਾਸੀ ਤਰਸੇਮ ਮਸੀਹ ਪੁੱਤਰ ਪਿਆਰਾ ਮਸੀਹ ਨੂੰ 22500 ਮਿ. ਲੀ. ਨਾਜਾਇਜ਼ ਸ਼ਰਾਬ ਸਮੇਤ ਗ੍ਰਿਫਤਾਰ ਕਰਨ ਤੋਂ ਬਾਅਦ ਇਸ ਵਿਰੁੱਧ ਐਕਸਾਈਜ਼ ਐਕਟ ਤਹਿਤ ਥਾਣਾ ਡੇਰਾ ਬਾਬਾ ਨਾਨਕ 'ਚ ਕੇਸ ਦਰਜ ਕਰ ਦਿੱਤਾ ਹੈ।
