ਨਸ਼ੀਲੀਆਂ ਗੋਲੀਆਂ ਸਣੇ ਇਕ ਕਾਬੂ
Tuesday, Nov 14, 2017 - 02:47 AM (IST)

ਮੋਗਾ, (ਆਜ਼ਾਦ)- ਥਾਣਾ ਮਹਿਣਾ ਦੇ ਸਹਾਇਕ ਥਾਣੇਦਾਰ ਗੁਲਜ਼ਾਰ ਸਿੰਘ ਨੇ ਪੁਲਸ ਪਾਰਟੀ ਨਾਲ ਗਸ਼ਤ ਦੌਰਾਨ ਜਗਤਾਰ ਸਿੰਘ ਉਰਫ ਮਾਲੀ ਨਿਵਾਸੀ ਪਿੰਡ ਭਿੰਡਰ ਕਲਾਂ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰ ਕੇ ਉਸ ਕੋਲੋਂ 150 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ, ਜਿਸ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।