ਨਸ਼ੀਲੀਆਂ ਗੋਲੀਆਂ ਸਣੇ ਕਾਬੂ

02/10/2018 8:03:00 AM

ਫਗਵਾੜਾ, (ਹਰਜੋਤ)- ਸਤਨਾਮਪੁਰਾ ਪੁਲਸ ਨੇ ਇਕ ਵਿਅਕਤੀ ਨੂੰ ਅਰੋੜਾ ਕਾਲੋਨੀ ਲਾਗਿਓਂ ਕਾਬੂ ਕਰ ਕੇ ਉਸ ਤੋਂ 210 ਨਸ਼ੀਲੀਆਂ ਗੋਲੀਆਂ ਅਤੇ 290 ਨਸ਼ੀਲੇ ਕੈਪਸੂਲ ਬਰਾਮਦ ਕਰ ਕੇ ਧਾਰਾ 22-61-85 ਤਹਿਤ ਕੇਸ ਦਰਜ ਕੀਤਾ ਹੈ। ਮੁਲਜ਼ਮ ਦੀ ਪਛਾਣ ਸੰਨੀ ਭੰਮਰਾ ਪੁੱਤਰ ਜਰਨੈਲ ਸਿੰਘ ਵਾਸੀ ਗਲੀ ਨੰਬਰ 12, ਨਿਊ ਮਨਸਾ ਦੇਵੀ ਨਗਰ ਸਤਨਾਮਪੁਰਾ ਵਜੋਂ ਹੋਈ ਹੈ।


Related News