ਨਸ਼ੀਲੇ ਪਾਊਡਰ ਸਣੇ ਕਾਬੂ

Saturday, Mar 24, 2018 - 05:45 AM (IST)

ਨਸ਼ੀਲੇ ਪਾਊਡਰ ਸਣੇ ਕਾਬੂ

ਫਗਵਾੜਾ, (ਹਰਜੋਤ)- ਸਿਟੀ ਪੁਲਸ ਨੇ ਇਕ ਵਿਅਕਤੀ ਨੂੰ ਨਾਕਾਬੰਦੀ ਦੌਰਾਨ ਬੋਹੜ ਵਾਲਾ ਚੌਕ ਸ਼ਿਵਪੁਰੀ ਨੇੜਿਓਂ ਕਾਬੂ ਕਰ ਕੇ ਉਸ ਕੋਲੋਂ 20 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ ਹੈ। ਮੁਲਜ਼ਮ ਦੀ ਪਛਾਣ ਸੰਦੀਪ ਕੁਮਾਰ ਉਰਫ਼ ਵਿਜੈ ਰਾਮ ਪੁਰੀ ਪੁੱਤਰ ਮਹਿੰਦਰਪਾਲ ਵਾਸੀ ਰਾਮਪੁਰਾ ਥਾਣਾ ਸਤਨਾਮਪੁਰਾ ਵਜੋਂ ਹੋਈ ਹੈ। ਪੁਲਸ ਨੇ ਉਕਤ ਵਿਅਕਤੀ ਖਿਲਾਫ ਧਾਰਾ 22.61.85 ਤਹਿਤ ਕੇਸ ਦਰਜ ਕੀਤਾ ਹੈ। 


Related News