ਫਤਿਹਗੜ੍ਹ ਸਾਹਿਬ ਜ਼ਿਲ੍ਹੇ ਵਿਚ ਕੋਰੋਨਾ ਦੇ 12 ਨਵੇਂ ਮਾਮਲੇ ਆਏ ਸਾਹਮਣੇ

Friday, Jul 31, 2020 - 03:32 PM (IST)

ਫਤਿਹਗੜ੍ਹ ਸਾਹਿਬ ਜ਼ਿਲ੍ਹੇ ਵਿਚ ਕੋਰੋਨਾ ਦੇ 12 ਨਵੇਂ ਮਾਮਲੇ ਆਏ ਸਾਹਮਣੇ

ਫਤਿਹਗੜ੍ਹ ਸਾਹਿਬ (ਜਗਦੇਵ) : ਫਤਿਹਗੜ੍ਹ ਸਾਹਿਬ ਜ਼ਿਲ੍ਹੇ ਵਿਚ ਵੀ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਤਾਜ਼ਾ ਅੰਕੜਿਆਂ ਦੀ ਗੱਲ ਕੀਤੀ ਜਾਵੇ ਤਾਂ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਅੱਜ 12 ਹੋਰ ਕੋਰੋਨਾ ਪਾਜ਼ੇਟਿਵ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਚ ਕੁੱਲ ਕੋਰੋਨਾ ਪਾਜ਼ੇਟਿਵ ਮਾਮਲਿਆਂ ਦੀ ਗਿਣਤੀ ਵੱਧ ਕੇ 347 ਹੋ ਗਈ ਹੈ।

ਇਹ ਵੀ ਪੜ੍ਹੋ : ਲੁਧਿਆਣਾ 'ਚ ਹਾਈ ਪ੍ਰੋਫਾਈਲ ਦੇਹ ਵਪਾਰ ਦਾ ਅੱਡਾ ਬੇਨਕਾਬ, ਜਾਂਚ 'ਚ ਹੋਇਆ ਵੱਡਾ ਖ਼ੁਲਾਸਾ

ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਐੱਨ. ਕੇ. ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹੇ ਦੇ ਵੱਖ-ਵੱਖ ਹਿੱਸਿਆਂ 'ਚੋਂ ਇਹ ਪਾਜ਼ੇਟਿਵ ਮਾਮਲੇ ਸਾਹਮਣੇ ਆਏ ਹਨ ਅਤੇ ਪਾਜ਼ੇਟਿਵ ਪਾਏ ਜਾਣ ਵਾਲੇ ਵਿਅਕਤੀਆਂ ਨੂੰ ਗਿਆਨ ਸਾਗਰ ਹਸਪਤਾਲ ਬਨੂੜ ਵਿਖੇ ਭਰਤੀ ਕਰਵਾ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪਾਜ਼ੇਟਿਵ ਪਾਏ ਜਾਣ ਵਾਲੇ ਵਿਅਕਤੀਆਂ ਦੇ ਸੰਪਰਕ ਵਿਚ ਆਉਣ ਵਾਲਿਆਂ ਦੀ ਸੂਚੀ ਤਿਆਰ ਕੀਤੀ ਜਾ ਰਹੀ ਰਹੈ, ਤਾਂ ਜੋ ਉਨ੍ਹਾਂ ਦੇ ਨਮੂਨੇ ਲੈ ਕੇ ਜਾਂਚ ਲਈ ਭੇਜ ਜਾਣੇ।

ਇਹ ਵੀ ਪੜ੍ਹੋ : ਅੱਤਵਾਦੀਆਂ, ਗੈਂਗਸਟਰਾਂ ਤੇ ਸਿਆਸਤਦਾਨਾਂ ਦੇ ਆਪਸੀ ਸਬੰਧਾਂ ਤੋਂ ਕੇਂਦਰੀ ਗ੍ਰਹਿ ਮੰਤਰਾਲਾ ਚਿੰਤਤ


author

Gurminder Singh

Content Editor

Related News