ਲੁਧਿਆਣਾ ''ਚ ਨਹੀਂ ਰੁਕ ਰਿਹਾ ਕੋਰੋਨਾ ਕਹਿਰ, ਅੱਜ ਫਿਰ 46 ਮਰੀਜ਼ਾਂ ਦੀ ਹੋਈ ਪੁਸ਼ਟੀ

Sunday, Jun 28, 2020 - 08:14 PM (IST)

ਲੁਧਿਆਣਾ ''ਚ ਨਹੀਂ ਰੁਕ ਰਿਹਾ ਕੋਰੋਨਾ ਕਹਿਰ, ਅੱਜ ਫਿਰ 46 ਮਰੀਜ਼ਾਂ ਦੀ ਹੋਈ ਪੁਸ਼ਟੀ

ਲੁਧਿਆਣਾ,(ਨਰਿੰਦਰ)— ਲੁਧਿਆਣਾ 'ਚ ਕੋਰੋਨਾ ਦਾ ਕਹਿਰ ਦਿਨੋਂ-ਦਿਨ ਵੱਧਦਾ ਜਾ ਰਿਹਾ ਹੈ। ਅੱਜ ਵੀ ਲੁਧਿਆਣਾ 'ਚ ਕੋਰੋਨਾ ਨਾਲ ਪੀੜਤ 46 ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਇਨ੍ਹਾਂ 'ਚੋਂ ਤਿੰਨ ਮਰੀਜ਼ ਬਾਹਰਲੇ ਸੂਬਿਆਂ ਤੋਂ ਹਨ। ਇਸ ਦੇ ਨਾਲ ਹੀ ਲੁਧਿਆਣਾ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਵੱਧ ਕੇ 790 ਹੋ ਗਈ। ਜਿਨ੍ਹਾਂ 'ਚੋ 543 ਮਰੀਜ਼ ਕੋਰੋਨਾ 'ਤੇ ਜਿੱਤ ਪਾ ਚੁੱਕੇ ਹਨ ਤੇ  223 ਮਰੀਜ਼ ਕੋਰੋਨਾ ਨਾਲ ਪੀੜਤ ਹਨ ਤੇ 19 ਮਰੀਜ਼ਾਂ ਦੀ ਕੋਰੋਨਾ ਨਾਲ ਮੌਤ ਹੋ ਚੁੱਕੀ ਹੈ।


author

Bharat Thapa

Content Editor

Related News