ਜਲੰਧਰ ਜ਼ਿਲ੍ਹੇ ’ਚ ਕੋੋਰੋਨਾ ਨੇ ਲਈ 3 ਮਰੀਜ਼ਾਂ ਦੀ ਜਾਨ, 53 ਦੀ ਰਿਪੋਰਟ ਆਈ ਪਾਜ਼ੇਟਿਵ

Monday, Dec 28, 2020 - 05:12 PM (IST)

ਜਲੰਧਰ (ਰੱਤਾ)— ਜਲੰਧਰ ਜ਼ਿਲ੍ਹੇ ’ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਸੋਮਵਾਰ ਨੂੰ ਜਿੱਥੇ ਕੋਰੋਨਾ ਦੇ ਕਾਰਨ 3 ਮਰੀਜ਼ਾਂ ਦੀ ਮੌਤ ਹੋ ਗਈ, ਉਥੇ ਹੀ 53 ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਪਾਈ ਗਈ ਹੈ। 

ਇਹ ਵੀ ਪੜ੍ਹੋ : ਬਲੱਡ ਸ਼ੂਗਰ ਨੂੰ ਕੰਟਰੋਲ ਕਰਨ ’ਚ ਲਾਹੇਵੰਦ ਹੁੰਦੈ ਦਾਲਚੀਨੀ ਵਾਲਾ ਦੁੱਧ, ਹੋਰ ਵੀ ਜਾਣੋ ਲਾਜਵਾਬ ਫਾਇਦੇ

ਐਤਵਾਰ ਨੂੰ 1840 ਦੀ ਰਿਪੋਰਟ ਆਈ ਸੀ ਨੈਗੇਟਿਵ ਤੇ 72 ਨੂੰ ਮਿਲੀ ਸੀ ਛੁੱਟੀ
ਸਿਹਤ ਮਹਿਕਮੇ ਤੋਂ ਐਤਵਾਰ ਨੂੰ ਮਿਲੀ ਜਾਣਕਾਰੀ ਅਨੁਸਾਰ ਮਹਿਕਮੇ ਨੂੰ 1840 ਲੋਕਾਂ ਦੀ ਰਿਪੋਰਟ ਨੈਗੇਟਿਵ ਪ੍ਰਾਪਤ ਹੋਈ ਅਤੇ ਇਸ ਦੇ ਨਾਲ ਹੀ ਇਲਾਜ ਅਧੀਨ ਕੋਰੋਨਾ ਪਾਜ਼ੇਟਿਵ ਮਰੀਜ਼ਾਂ ’ਚੋਂ 72 ਨੂੰ ਛੁੱਟੀ ਦੇ ਦਿੱਤੀ ਗਈ। ਮਹਿਕਮੇ ਨੇ 2537 ਲੋਕਾਂ ਦੇ ਸੈਂਪਲ ਕੋਰੋਨਾ ਵਾਇਰਸ ਦੀ ਪੁਸ਼ਟੀ ਲਈ ਲਏ ਹਨ।

ਇਹ ਵੀ ਪੜ੍ਹੋ : ਦੋਆਬਾ ਵਾਸੀਆਂ ਨੂੰ ਲੋਹੜੀ ਦਾ ਤੋਹਫ਼ਾ, ਇਸ ਤਾਰੀਖ਼ ਤੋਂ ਰੋਜ਼ਾਨਾ ਦਿੱਲੀ ਲਈ ਉਡਾਣ ਭਰੇਗੀ ਫਲਾਈਟ

ਜਲੰਧਰ ਜ਼ਿਲ੍ਹੇ ’ਚ ਕੋਰੋਨਾ ਦੀ ਸਥਿਤੀ 
ਕੁੱਲ ਸੈਂਪਲ-463897
ਨੈਗੇਟਿਵ ਆਏ-424069
ਪਾਜ਼ੇਟਿਵ ਆਏ-19755
ਡਿਸਚਾਰਜ ਹੋਏ-18742
ਮੌਤਾਂ ਹੋਈਆਂ-636
ਐਕਟਿਵ ਕੇਸ-377

ਇਹ ਵੀ ਪੜ੍ਹੋ : ਸਾਲ 2020 ’ਚ ਕੋਰੋਨਾ ਦੌਰਾਨ ਜਲੰਧਰ ਪੁਲਸ ਨੇ ਮਨੁੱਖਤਾਵਾਦੀ ਪੁਲਸਿੰਗ ਦੀ ਨਵੀਂ ਮਿਸਾਲ ਕੀਤੀ ਪੇਸ਼

ਨੋਟ: ਜਲੰਧਰ ਜ਼ਿਲ੍ਹੇ ’ਚ ਵੱਧ ਰਹੇ ਕੋਰੋਨਾ ਦੇ ਮਾਮਲਿਆਂ ਨੂੰ ਲੈ ਕੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


shivani attri

Content Editor

Related News