ਜਲੰਧਰ ਜ਼ਿਲ੍ਹੇ ’ਚ ਕੋਰੋਨਾ ਕਾਰਨ 6 ਪੀੜਤਾਂ ਦੀ ਮੌਤ, 100 ਤੋਂ ਵਧੇਰੇ ਮਿਲੇ ਨਵੇਂ ਮਾਮਲੇ

Wednesday, Jun 09, 2021 - 05:29 PM (IST)

ਜਲੰਧਰ ਜ਼ਿਲ੍ਹੇ ’ਚ ਕੋਰੋਨਾ ਕਾਰਨ 6 ਪੀੜਤਾਂ ਦੀ ਮੌਤ, 100 ਤੋਂ ਵਧੇਰੇ ਮਿਲੇ ਨਵੇਂ ਮਾਮਲੇ

ਜਲੰਧਰ (ਰੱਤਾ)— ਜਲੰਧਰ ਜ਼ਿਲ੍ਹੇ ’ਚ ਕੋਰੋਨਾ ਦੀ ਰਫ਼ਤਾਰ ਹੌਲੀ-ਹੌਲੀ ਘੱਟ ਹੋਣੀ ਸ਼ੁਰੂ ਹੋ ਗਈ ਹੈ। ਬੁੱਧਵਾਰ ਨੂੰ ਜਿੱਥੇ ਜਲੰਧਰ ਜ਼ਿਲ੍ਹੇ ’ਚ ਕੋਰੋਨਾ ਦੇ ਕਾਰਨ 6 ਪੀੜਤਾਂ ਨੇ ਦਮ ਤੋੜ ਦਿੱਤਾ, ਉਥੇ ਹੀ 152 ਦੇ ਕਰੀਬ ਨਵੇਂ ਮਾਮਲਿਆਂ ਦੀ ਪੁਸ਼ਟੀ ਕੀਤੀ ਗਈ ਹੈ। 

ਇਹ ਵੀ ਪੜ੍ਹੋ: ਜਲੰਧਰ ’ਚ ਵਿਦੇਸ਼ ਭੇਜਣ ਦੇ ਨਾਂ ’ਤੇ ਵੱਡੀ ਧੋਖਾਧੜੀ ਦਾ ਪਰਦਾਫਾਸ਼, ਸਾਹਮਣੇ ਆਏ ਸੱਚ ਨੇ ਉਡਾਏ ਹੋਸ਼

3852 ਲੋਕਾਂ ਦੀ ਰਿਪੋਰਟ ਆਈ ਨੈਗੇਟਿਵ ਅਤੇ 202 ਹੋਏ ਰਿਕਵਰ
ਓਧਰ ਸਿਹਤ ਮਹਿਕਮੇ ਨੂੰ ਮੰਗਲਵਾਰ 3852 ਹੋਰ ਲੋਕਾਂ ਦੀ ਰਿਪੋਰਟ ਨੈਗੇਟਿਵ ਪ੍ਰਾਪਤ ਹੋਈ ਅਤੇ ਇਸ ਦੇ ਨਾਲ ਹੀ ਕੋਰੋਨਾ ਪਾਜ਼ੇਟਵ ਮਰੀਜ਼ਾਂ ਵਿਚੋਂ 202 ਹੋਰ ਰਿਕਵਰ ਹੋ ਗਏ। ਵਿਭਾਗ ਦੀਆਂ ਟੀਮਾਂ ਨੇ ਕੋਰੋਨਾ ਦੀ ਪੁਸ਼ਟੀ ਲਈ 6538 ਹੋਰ ਲੋਕਾਂ ਦੇ ਸੈਂਪਲ ਲਏ।

ਇਹ ਵੀ ਪੜ੍ਹੋ:  ਜਲੰਧਰ: ਮੁੜ ਚਰਚਾ 'ਚ ਟਿੰਕੂ ਕਤਲ ਦਾ ਮਾਮਲਾ, ਪਰਿਵਾਰ ਨੇ ਪੁਲਸ ਕਮਿਸ਼ਨਰ ਅੱਗੇ ਰੱਖੀ ਇਹ ਮੰਗ

ਜਲੰਧਰ ਜ਼ਿਲ੍ਹੇ ਵਿਚ ਕੋਰੋਨਾ ਦੀ ਸਥਿਤੀ 
ਹੁਣ ਤੱਕ ਕੁੱਲ ਸੈਂਪਲ-1140762
ਨੈਗੇਟਿਵ ਆਏ-1016333
ਪਾਜ਼ੇਟਿਵ ਆਏ-61398
ਡਿਸਚਾਰਜ ਹੋਏ ਮਰੀਜ਼-58469
ਮੌਤਾਂ ਹੋਈਆਂ-1420
ਐਕਟਿਵ ਕੇਸ-1509

ਇਹ ਵੀ ਪੜ੍ਹੋ: ਫਿਲੌਰ ਵਿਖੇ ਭਿਆਨਕ ਸੜਕ ਹਾਦਸੇ ’ਚ ਪ੍ਰੇਮੀ-ਪ੍ਰੇਮਿਕਾ ਦੀ ਮੌਤ, ਕਾਰ ’ਚ ਅਜਿਹੀ ਚੀਜ਼ ਨੂੰ ਵੇਖ ਉੱਡੇ ਲੋਕਾਂ ਦੇ ਹੋਸ਼

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


author

shivani attri

Content Editor

Related News