ਜਲੰਧਰ ਜ਼ਿਲ੍ਹੇ ’ਚ ਕੋਰੋਨਾ ਕਾਰਨ 4 ਪੀੜਤਾਂ ਦੀ ਮੌਤ,100 ਦੇ ਕਰੀਬ ਮਿਲੇ ਨਵੇਂ ਮਾਮਲੇ

Sunday, Jun 13, 2021 - 06:00 PM (IST)

ਜਲੰਧਰ ਜ਼ਿਲ੍ਹੇ ’ਚ ਕੋਰੋਨਾ ਕਾਰਨ 4 ਪੀੜਤਾਂ ਦੀ ਮੌਤ,100 ਦੇ ਕਰੀਬ ਮਿਲੇ ਨਵੇਂ ਮਾਮਲੇ

ਜਲੰਧਰ (ਰੱਤਾ)— ਜਲੰਧਰ ’ਚ ਕੋਰੋਨਾ ਵਾਇਰਸ ਦੇ ਕੇਸ ਘੱਟਣ ਲੱਗ ਗਏ ਹਨ। ਐਤਵਾਰ ਨੂੰ ਜਲੰਧਰ ਜ਼ਿਲ੍ਹੇ ’ਚ ਕੋਰੋਨਾ ਕਾਰਨ 25 ਸਾਲਾ ਕੁੜੀ ਸਣੇ ਚਾਰ ਲੋਕਾਂ ਦੀ ਮੌਤ ਹੋ ਗਈ, ਇਸ ਦੇ ਨਾਲ ਹੀ 100 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਵੀ ਪਾਈ ਗਈ ਹੈ। 

ਇਹ ਵੀ ਪੜ੍ਹੋ: ਆਸਾਮ-ਚੀਨ ਬਾਰਡਰ ’ਤੇ ਡਿਊਟੀ ਦੌਰਾਨ ਨੂਰਪੁਰਬੇਦੀ ਦੇ ਨੌਜਵਾਨ ਸੈਨਿਕ ਦੀ ਮੌਤ, ਪਰਿਵਾਰ ਹੋਇਆ ਹਾਲੋ-ਬੇਹਾਲ

6757 ਲੋਕਾਂ ਦੀ ਰਿਪੋਰਟ ਆਈ ਨੈਗੇਟਿਵ ਅਤੇ 235 ਹੋਰ ਹੋਏ ਰਿਕਵਰ
ਸਿਹਤ ਮਹਿਕਮੇ ਨੂੰ ਸ਼ਨੀਵਾਰ 6757 ਹੋਰ ਲੋਕਾਂ ਦੀ ਰਿਪੋਰਟ ਨੈਗੇਟਿਵ ਪ੍ਰਾਪਤ ਹੋਈ ਅਤੇ ਇਸ ਦੇ ਨਾਲ ਹੀ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਵਿਚੋਂ 235 ਹੋਰ ਰਿਕਵਰ ਹੋ ਗਏ। ਵਿਭਾਗ ਦੀਆਂ ਟੀਮਾਂ ਨੇ ਕੋਰੋਨਾ ਦੀ ਪੁਸ਼ਟੀ ਲਈ 6959 ਹੋਰ ਲੋਕਾਂ ਦੇ ਸੈਂਪਲ ਲਏ।

ਇਹ ਵੀ ਪੜ੍ਹੋ: ਨਣਦੋਈਏ ਦੀ ਇਸ ਕਰਤੂਤ ਨਾਲ ਉੱਡੇ ਪਰਿਵਾਰ ਦੇ ਹੋਸ਼, ਵਿਆਹੁਤਾ ਦੀਆਂ ਅਸ਼ਲੀਲ ਤਸਵੀਰਾਂ ਬਣਾ ਕੇ ਕੀਤਾ ਇਹ ਕਾਰਾ

ਜਲੰਧਰ ਜ਼ਿਲ੍ਹੇ ਵਿਚ ਕੋਰੋਨਾ  ਦੀ ਸਥਿਤੀ 
ਹੁਣ ਤੱਕ ਕੁੱਲ ਸੈਂਪਲ-1168007
ਨੈਗੇਟਿਵ ਆਏ-1042137
ਪਾਜ਼ੇਟਿਵ ਆਏ-61884
ਡਿਸਚਾਰਜ ਹੋਏ-59287
ਮੌਤਾਂ ਹੋਈਆਂ-1437
ਐਕਟਿਵ ਕੇਸ-1160

ਇਹ ਵੀ ਪੜ੍ਹੋ: ਚੜ੍ਹਦੀ ਜਵਾਨੀ 'ਚ ਜਹਾਨੋਂ ਤੁਰ ਗਿਆ ਜਵਾਨ ਪੁੱਤ, ਪਰਿਵਾਰ ਦਾ ਰੋ-ਰੋ ਹੋਇਆ ਬੁਰਾ ਹਾਲ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


author

shivani attri

Content Editor

Related News