ਜਲੰਧਰ ਵੈਸਟ ਜ਼ਿਮਨੀ ਚੋਣਾਂ ਲਈ ਗਿਣਤੀ ਸ਼ੁਰੂ, ਕੁਝ ਹੀ ਦੇਰ 'ਚ ਆਉਣਗੇ ਸ਼ੁਰੂਆਤੀ ਰੁਝਾਨ

Saturday, Jul 13, 2024 - 08:28 AM (IST)

ਜਲੰਧਰ (ਚੋਪੜਾ/ਮਹਾਜਨ): ਵਿਧਾਨ ਸਭਾ ਹਲਕਾ ਜਲੰਧਰ ਵੈਸਟ ਦੀਆਂ ਜ਼ਿਮਨੀ ਚੋਣਾਂ ਲਈ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ। ਜ਼ਿਲ੍ਹਾ ਚੋਣ ਅਧਿਕਾਰੀ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਵਿਚ ਜ਼ਿਲ੍ਹਾ ਪ੍ਰਸ਼ਾਸਨ ਨੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਹੋਏ ਹਨ। ਇਸ ਵੇਲੇ ਪੋਸਟਲ ਬੈਲੇਟ ਅਤੇ ਈ.ਵੀ.ਐੱਮ. ਵੋਟਾਂ ਦੀ ਗਿਣਤੀ ਕੀਤੀ ਜਾ ਰਹੀ ਹੈ। 

ਇਹ ਖ਼ਬਰ ਵੀ ਪੜ੍ਹੋ - ਸੁੱਤੇ ਪਏ ਲੋਕਾਂ ਦੇ ਘਰਾਂ 'ਚ ਜਾ ਵੜੀ ਪੁਲਸ! ਇਲਾਕੇ ਨੂੰ ਪਾ ਲਿਆ ਘੇਰਾ

ਡਿਫੈਂਸ ਕਾਲੋਨੀ ਵਿਚ ਸਥਿਤ ਖਾਲਸਾ ਕਾਲਜ ਫਾਰ ਵਿਮਨ ਵਿਖੇ ਵੋਟਾਂ ਦੀ ਗਿਣਤੀ ਕੀਤੀ ਜਾ ਰਹੀ ਹੈ। ਕੁੱਲ 14 ਟੇਬਲਾਂ ਉੱਪਰ ਗਿਣਤੀ ਹੋ ਰਹੀ ਹੈ। ਵੋਟਾਂ ਦੀ ਗਿਣਤੀ 13 ਰਾਊਂਡ ਵਿਚ ਹੋਵੇਗੀ, ਪਹਿਲੇ ਰਾਊਂਡ ਦੇ ਰੁਝਾਨ ਕੁਝ ਹੀ ਦੇਰ ਵਿਚ ਸਾਹਮਣੇ ਆ ਜਾਣਗੇ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News