ਕਸਟਮ ਵਿਭਾਗ ਦੀ ਵੱਡੀ ਕਾਰਵਾਈ, ਅੰਮ੍ਰਿਤਸਰ ਹਵਾਈ ਅੱਡੇ ਤੋਂ ਜ਼ਬਤ ਕੀਤਾ 17 ਲੱਖ ਦਾ ਸੋਨਾ

Saturday, Oct 08, 2022 - 05:07 AM (IST)

ਕਸਟਮ ਵਿਭਾਗ ਦੀ ਵੱਡੀ ਕਾਰਵਾਈ, ਅੰਮ੍ਰਿਤਸਰ ਹਵਾਈ ਅੱਡੇ ਤੋਂ ਜ਼ਬਤ ਕੀਤਾ 17 ਲੱਖ ਦਾ ਸੋਨਾ

ਅੰਮ੍ਰਿਤਸਰ (ਨੀਰਜ) : ਕਸਟਮ ਵਿਭਾਗ ਦੀ ਟੀਮ ਨੇ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡੇ ’ਤੇ ਕਾਰਵਾਈ ਕਰਦਿਆਂ ਮੁੰਬਈ ਤੋਂ ਆਏ ਇਕ ਯਾਤਰੀ ਤੋਂ 17 ਲੱਖ ਰੁਪਏ ਦੀ ਕੀਮਤ ਦਾ ਸੋਨਾ ਜ਼ਬਤ ਕੀਤਾ ਹੈ। ਜਾਣਕਾਰੀ ਅਨੁਸਾਰ ਸੋਨਾ ਸਮੱਗਲਰਾਂ ਨੂੰ ਮੁੰਬਈ 'ਚ ਦੁਬਈ ਤੋਂ ਆਈ ਉਡਾਣ ਨੂੰ ਸੋਨੇ ਦੀ ਡਲਿਵਰੀ ਕੀਤੀ ਗਈ ਸੀ, ਜਿਸ ਨੂੰ ਅੰਮ੍ਰਿਤਸਰ ਕਿਸੇ ਤਸੱਕਰ ਨੂੰ ਫੜਾਇਆ ਜਾਣਾ ਸੀ। ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਅਮਰੀਕਾ 'ਚ ਪੰਜਾਬੀ ਪਰਿਵਾਰ ਦੇ 4 ਮੈਂਬਰਾਂ ਦੇ ਕਤਲ ਮਾਮਲੇ 'ਚ ਪੁਲਸ ਨੂੰ ਮਿਲੀ ਸਫਲਤਾ

PunjabKesari

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News