ਕਸਟਮ ਵਿਭਾਗ ਨੇ ਅੰਮ੍ਰਿਤਸਰ ਏਅਰਪੋਰਟ ’ਤੇ 33 ਲੱਖ ਦਾ ਸੋਨਾ ਕੀਤਾ ਜ਼ਬਤ

Saturday, Jan 14, 2023 - 04:35 AM (IST)

ਕਸਟਮ ਵਿਭਾਗ ਨੇ ਅੰਮ੍ਰਿਤਸਰ ਏਅਰਪੋਰਟ ’ਤੇ 33 ਲੱਖ ਦਾ ਸੋਨਾ ਕੀਤਾ ਜ਼ਬਤ

ਅੰਮ੍ਰਿਤਸਰ (ਜ. ਬ.)-ਸ੍ਰੀ ਗੁਰੂ ਰਾਮਦਾਸ ਅੰਮ੍ਰਿਤਸਰ ’ਤੇ ਕਸਟਮ ਵਿਭਾਗ ਦੀ ਟੀਮ ਦੇ ਹੱਥ ਇਕ ਵੱਡੀ ਸਫ਼ਲਤਾ ਮਿਲੀ ਹੈ। ਕਸਟਮ ਵਿਭਾਗ ਨੇ ਆਸਟ੍ਰੇਲੀਆ ਤੋਂ ਆਏ ਇਕ ਨਾਗਰਿਕ ਕੋਲੋਂ 33 ਲੱਖ ਰੁਪਏ ਦੀ ਕੀਮਤ ਦਾ ਸੋਨਾ ਜ਼ਬਤ ਕੀਤਾ ਹੈ। ਯਾਤਰੀ ਗਹਿਣਿਆਂ ਦੇ ਰੂਪ ’ਚ ਸੋਨੇ ਨੂੰ ਲੁਕੋ ਕੇ ਲਿਆਉਣ ਦੀ ਕੋਸ਼ਿਸ਼ ਕਰ ਰਿਹਾ ਸੀ ਪਰ ਵਿਭਾਗ ਨੂੰ ਚਕਮਾ ਦੇਣ ’ਚ ਅਸਫ਼ਲ ਰਿਹਾ। 

ਇਹ ਖ਼ਬਰ ਵੀ ਪੜ੍ਹੋ : ਇਨਸਾਨੀਅਤ ਹੋਈ ਸ਼ਰਮਸਾਰ, ਲੋਹੜੀ ਵਾਲੇ ਦਿਨ ਨਹਿਰ ’ਚੋਂ ਮਿਲੀ ਨਵਜੰਮੇ ਬੱਚੇ ਦੀ ਲਾਸ਼


author

Manoj

Content Editor

Related News