ਚੰਡੀਗੜ੍ਹ ''ਚ ਵੱਡਾ ਹਾਦਸਾ, ਚੱਲਦੀ ਕਾਰ ''ਚ ਫਟਿਆ ਸਿਲੰਡਰ, ਇਕ ਦੀ ਮੌਤ
Tuesday, Apr 02, 2019 - 04:01 PM (IST)

ਚੰਡੀਗੜ੍ਹ (ਕੁਲਦੀਪ) : ਸ਼ਹਿਰ ਦੇ ਸੈਕਟਰ-23 'ਚ ਮੰਗਲਵਾਰ ਨੂੰ ਉਸ ਸਮੇਂ ਵੱਡਾ ਹਾਦਸਾ ਵਾਪਰਿਆ, ਜਦੋਂ ਚੱਲਦੀ ਕਾਰ 'ਚ ਸਿਲੰਡਰ ਫਟ ਗਿਆ। ਇਸ ਹਾਦਸੇ ਦੌਰਾਨ ਕਾਰ ਸਵਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਕਈ ਲੋਕ ਜ਼ਖਮੀਂ ਹੋ ਗਏ। ਫਿਲਹਾਲ ਮੌਕੇ 'ਤੇ ਪੁਲਸ ਅਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਪਹੁੰਚ ਗਈਆਂ ਹਨ।