ਅੰਮ੍ਰਿਤਸਰ ਤੋਂ ਸਾਬਕਾ MLA ਡਾ. ਦਲਬੀਰ ਸਿੰਘ ਵੇਰਕਾ ਤੇ SGPC ਮੈਂਬਰ ਬਿਕਰਮਜੀਤ ਸਿੰਘ ਕੋਟਲਾ ''ਆਪ'' ‘ਚ ਸ਼ਾਮਲ

05/19/2024 6:02:37 PM

ਅੰਮ੍ਰਿਤਸਰ - 'ਗੁਰੂ ਨਗਰੀ'  ਅੰਮ੍ਰਿਤਸਰ 'ਚ ਆਮ ਆਦਮੀ ਪਾਰਟੀ ਦਾ ਪਰਿਵਾਰ ਹੋਰ ਵੀ ਵੱਡਾ ਹੋ ਗਿਆ ਹੈ। ਦੱਸ ਦੇਈਏ ਮੁੱਖ ਮੰਤਰੀ ਭਗਵੰਤ ਮਾਨ ਤੇ ਤਲਬੀਰ ਗਿੱਲ ਦੀ ਦੀ ਮੌਜੂਦਗੀ ‘ਚ ਸ਼੍ਰੋੇਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਡਾ. ਦਲਬੀਰ ਸਿੰਘ ਵੇਰਕਾ ਤੇ SGPC ਮੈਂਬਰ ਬਿਕਰਮਜੀਤ ਸਿੰਘ ਕੋਟਲਾ ਆਮ ਆਦਮੀ ਪਾਰਟੀ ਦੇ ਪਰਿਵਾਰ ‘ਚ ਸ਼ਾਮਲ ਹੋ ਗਏ ਹਨ। ਦੱਸ ਦਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਾਮਿਲ ਕਰਾਇਆ ਹੈ।

ਇਹ ਵੀ ਪੜ੍ਹੋ-  ਲੋਕਾਂ ਦੀਆਂ ਵਧਣਗੀਆਂ ਮੁਸ਼ਕਿਲਾਂ, ਤਾਪਮਾਨ ਪੁੱਜਿਆ 45 ਡਿਗਰੀ, ਜਾਣੋ ਆਉਣ ਵਾਲੇ 7 ਦਿਨਾਂ ਦੀ ਵੱਡੀ ਆਪਡੇਟ

PunjabKesari

ਇਸ ਦੀ ਜਾਣਕਾਰੀ 'ਪੰਜਾਬ ਆਪ' ਨੇ ਟਵੀਟ ਕਰ ਦਿੱਤੀ ਹੈ। ਜਿਸ 'ਚ ਲਿਖਿਆ ਹੈ ਕਿ 'ਗੁਰੂ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ 'ਚ ਆਮ ਆਦਮੀ ਪਾਰਟੀ ਦਾ ਪਰਿਵਾਰ ਵਧਿਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜੀ ਦੀ ਅਗਵਾਈ ਤੇ ਤਲਬੀਰ ਗਿੱਲ ਦੀ ਮੌਜੂਦਗੀ ‘ਚ ਸਾਬਕਾ ਵਿਧਾਇਕ ਡਾ. ਦਲਬੀਰ ਸਿੰਘ ਵੇਰਕਾ ਤੇ SGPC ਮੈਂਬਰ ਬਿਕਰਮਜੀਤ ਸਿੰਘ ਕੋਟਲਾ ਹੋਏ ਆਮ ਆਦਮੀ ਪਾਰਟੀ ਦੇ ਪਰਿਵਾਰ ‘ਚ ਸ਼ਾਮਲ, ਪਾਰਟੀ ‘ਚ ਸਵਾਗਤ..'

ਇਹ ਵੀ ਪੜ੍ਹੋ-  ਵੱਡੀ ਖ਼ਬਰ : ਪੰਜਾਬ 'ਚ ਕਾਂਗਰਸੀ ਉਮੀਦਵਾਰ ਦੀ ਰੈਲੀ ਦੌਰਾਨ ਹੰਗਾਮਾ, ਗੋਲੀਆਂ ਚੱਲਣ ਦਾ ਦਾਅਵਾ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Shivani Bassan

Content Editor

Related News