ਪੰਜਾਬ ਦੇ ਵਿਦਿਆਰਥੀ ਖਿੱਚ ਲੈਣ ਤਿਆਰੀ, ਜਾਰੀ ਹੋਈ ਡੇਟਸ਼ੀਟ

Tuesday, Feb 04, 2025 - 08:59 AM (IST)

ਪੰਜਾਬ ਦੇ ਵਿਦਿਆਰਥੀ ਖਿੱਚ ਲੈਣ ਤਿਆਰੀ, ਜਾਰੀ ਹੋਈ ਡੇਟਸ਼ੀਟ

ਲੁਧਿਆਣਾ (ਵਿੱਕੀ)- ਪੰਜਾਬ ਸਟੇਟ ਕੌਂਸਲ ਫਾਰ ਐਜੂਕੇਸ਼ਨ ਰਿਸਰਚ ਐਂਡ ਟਰੇਨਿੰਗ (ਐੱਸ. ਸੀ. ਈ. ਆਰ. ਟੀ.) ਨੇ ਸੈਸ਼ਨ 2024-25 ਲਈ 5ਵੀਂ ਕਲਾਸ ਦੇ ਸਾਲਾਨਾ ਮੁੱਲਾਂਕਣ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਹੈ। ਨਿਰਧਾਰਿਤ ਪ੍ਰੋਗਰਾਮ ਅਨੁਸਾਰ ਪ੍ਰੀਖਿਆਵਾਂ 7 ਤੋਂ 13 ਮਾਰਚ ਤੱਕ ਆਯੋਜਿਤ ਕੀਤੀਆਂ ਜਾਣਗੀਆਂ। 5ਵੀਂ ਕਲਾਸ ਦੇ ਸਾਲਾਨਾ ਮੁੱਲਾਂਕਣ ਦਾ ਸਮਾਂ ਸਵੇਰੇ 9 ਤੋਂ ਦੁਪਹਿਰ 12 ਵਜੇ ਤੱਕ ਨਿਰਧਾਰਿਤ ਕੀਤਾ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ - ਚਾਈਂ-ਚਾਈਂ ਵਿਦੇਸ਼ ਤੋਂ ਪੰਜਾਬ ਪਰਤਿਆ NRI, 24 ਘੰਟਿਆਂ ਬਾਅਦ ਹੀ ਹੋਇਆ ਉਹ ਜੋ ਸੋਚਿਆ ਨਾ ਸੀ...

ਡੇਟਸ਼ੀਟ:

7 ਮਾਰਚ : ਅੰਗ੍ਰੇਜ਼ੀ

10 ਮਾਰਚ : ਗਣਿਤ

11 ਮਾਰਚ : ਪੰਜਾਬੀ

12 ਮਾਰਚ : ਹਿੰਦੀ

13 ਮਾਰਚ : ਵਾਤਾਵਰਣ ਸਿੱਖਿਆ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


author

Anmol Tagra

Content Editor

Related News