'ਜਨਤਾ ਦੀ ਸੱਥ' 'ਚ ਦਵਿੰਦਰ ਸਿੰਘ ਘੁਬਾਇਆ, ਦੇਖੋ ਪੂਰਾ ਇੰਟਰਵਿਊ (ਵੀਡੀਓ)

03/20/2019 11:22:14 AM

ਜਲੰਧਰ— 'ਜਗ ਬਾਣੀ' ਦੇ ਟੀ. ਵੀ. ਸ਼ੋਅ 'ਜਨਤਾ ਦੀ ਸੱਥ' 'ਚ ਫਾਜ਼ਿਲਕਾ ਤੋਂ ਕਾਂਗਰਸੀ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਦੇ ਨਾਲ ਪਿੰਡ ਚੂੜੀਵਾਲਾ ਚਿਸ਼ਟੀ 'ਚ ਵਿਸਥਾਰਤ ਗੱਲਬਾਤ ਕੀਤੀ ਗਈ। ਇਸ ਦੌਰਾਨ ਜਨਤਾ ਵਿਚਕਾਰ ਬੈਠੇ ਦਵਿੰਦਰ ਸਿੰਘ ਘੁਬਾਇਆ ਦੇ ਨਾਲ ਹਲਕੇ ਦੀਆਂ ਸਮੱਸਿਆਵਾਂ ਤੋਂ ਇਲਾਵਾ ਪੰਜਾਬ ਦੇ ਕਈ ਮੁੱਦਿਆਂ 'ਤੇ ਖੁੱਲ੍ਹ ਕੇ ਗੱਲਬਾਤ ਕੀਤੀ ਗਈ ਅਤੇ ਜਵਾਬਦੇਹੀ ਮੰਗੀ ਗਈ। ਦਵਿੰਦਰ ਘੁਬਾਇਆ ਨਾਲ ਕੀਤਾ ਗਿਆ ਪੂਰਾ ਇੰਟਰਵਿਊ ਤੁਸੀਂ 'ਜਗ ਬਾਣੀ' ਦੇ ਫੇਸਬੁੱਕ ਪੇਜ਼, ਮੋਬਾਇਲ ਐਪਲੀਕੇਸ਼ਨ ਅਤੇ ਯੂ-ਟਿਊਬ 'ਤੇ ਉੱਪਰ ਦਿੱਤੇ ਗਏ ਲਿੰਕ 'ਤੇ ਕਲਿਕ ਕਰਕੇ ਦੇਖ ਸਕਦੇ ਹੋ।

shivani attri

This news is Content Editor shivani attri