ਜਲੰਧਰ ਅਤੇ ਕਈ ਜ਼ਿਲ੍ਹਿਆਂ ਦੇ ਡੀ. ਸੀਜ਼ ਸਮੇਤ IAS ਅਤੇ PCS ਅਧਿਕਾਰੀਆਂ ਦੇ ਤਬਾਦਲੇ, ਪੜ੍ਹੋ ਸੂਚੀ

07/07/2022 9:02:05 PM

ਜਲੰਧਰ : ਪੰਜਾਬ ’ਚ ਤਬਾਦਲਿਆਂ ਦਾ ਦੌਰ ਜਾਰੀ ਹੈ। ਪੰਜਾਬ ਸਰਕਾਰ ਨੇ ਪੁਲਸ ਅਤੇ ਹੋਰ ਪ੍ਰਸ਼ਾਸਨਿਕ ਹਲਕਿਆਂ ’ਚ ਕਾਫ਼ੀ ਫੇਰਬਦਲ ਕੀਤਾ ਹੈ। ਇਸੇ ਤਹਿਤ ਅੱਜ ਪੰਜਾਬ ਸਰਕਾਰ ਨੇ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਹੈ। ਇਸ ਦੌਰਾਨ ਜਲੰਧਰ ਅਤੇ ਕਈ ਜ਼ਿਲ੍ਹਿਆਂ ਦੇ ਡੀ. ਸੀ. ਸਮੇਤ 68 ਆਈ. ਏ. ਐੱਸ. ਅਤੇ ਪੀ. ਸੀ. ਐੱਸ. ਅਧਿਕਾਰੀਆਂ ਦੇ ਤਬਾਦਲੇ ਹੋਏ ਹਨ।

ਇਹ ਖ਼ਬਰ ਵੀ ਪੜ੍ਹੋ : ਅਕਾਲੀ ਸਰਕਾਰ ਦੌਰਾਨ ਹੋਈਆਂ ਬੇਅਦਬੀਆਂ, ਕਾਂਗਰਸ ਨੇ ਦੋਸ਼ੀ ਬਚਾਏ, ‘ਆਪ’ ਨੇ ਦਿਵਾਇਆ ਇਨਸਾਫ਼ : ਰਾਘਵ ਚੱਢਾ

ਜਿਨ੍ਹਾਂ ਅਧਿਕਾਰੀਆਂ ਦੇ ਤਬਾਦਲੇ ਹੋਏ ਹਨ, ਉਨ੍ਹਾਂ ਦੀ ਸੂਚੀ ਹੇਠਾਂ ਦਿੱਤੀ ਹੈ-

PunjabKesari

PunjabKesari

PunjabKesari

PunjabKesari

PunjabKesari

PunjabKesari

PunjabKesari


Manoj

Content Editor

Related News