Punjab: ਡਿਪਟੀ ਕਮਿਸ਼ਨਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ! ਭਾਰੀ ਪੁਲਸ ਫ਼ੋਰਸ ਤਾਇਨਾਤ
Wednesday, May 21, 2025 - 12:09 PM (IST)
            
            ਲੁਧਿਆਣਾ (ਪੰਕਜ): ਲੁਧਿਆਣਾ ਦੇ ਡਿਪਟੀ ਕਮਿਸ਼ਨਰ ਨੂੰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਇਸ ਧਮਕੀ ਤੋਂ ਬਾਅਦ ਪੂਰੇ ਮਿੰਨੀ ਸਕੱਤਰੇਤ ਵਿਚ ਹਲਚਲ ਵੱਧ ਗਈ ਹੈ। ਵਰਕਿੰਗ ਡੇਅ ਹੋਣ ਕਾਰਨ ਕਾਫ਼ੀ ਲੋਕ ਇੱਥੇ ਕੰਮ ਕਰਵਾਉਣ ਲਈ ਪਹੁੰਚੇ ਹੋਏ ਹਨ। ਅਹਿਤਿਆਤ ਵਜੋਂ ਭਾਰੀ ਪੁਲਸ ਫ਼ੋਰਸ ਵੀ ਉੱਥੇ ਪਹੁੰਚ ਚੁੱਕੀ ਹੈ ਤੇ ਇਕੱਲੇ-ਇਕੱਲੇ ਕਮਰੇ ਵਿਚ ਜਾ ਕੇ ਬੜੀ ਬਾਰੀਕੀ ਦੇ ਨਾਲ ਚੈਕਿੰਗ ਕੀਤੀ ਜਾ ਰਹੀ ਹੈ। ਫ਼ਿਲਹਾਲ ਇਸ ਬਾਰੇ ਕੋਈ ਅਧਿਕਾਰਤ ਬਿਆਨ ਸਾਹਮਣੇ ਨਹੀਂ ਆਇਆ।
ਇਹ ਖ਼ਬਰ ਵੀ ਪੜ੍ਹੋ - ਸੀਜ਼ਫ਼ਾਇਰ ਮਗਰੋਂ ਰਿਹਾਇਸ਼ੀ ਇਲਾਕੇ 'ਚ ਡਰੋਨ ਹਮਲਾ! 4 ਮਾਸੂਮਾਂ ਦੀ ਗਈ ਜਾਨ, ਕਈ ਹੋਰ ਜ਼ਖ਼ਮੀ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
