ਜਲੰਧਰ: ਡੀ.ਸੀ. ਦਫ਼ਤਰ ਦੇ ਬਾਹਰ ਵਿਦਿਆਰਥੀਆਂ ਦਾ ਹੰਗਾਮਾ

Tuesday, Jan 19, 2021 - 01:07 PM (IST)

ਜਲੰਧਰ: ਡੀ.ਸੀ. ਦਫ਼ਤਰ ਦੇ ਬਾਹਰ ਵਿਦਿਆਰਥੀਆਂ ਦਾ ਹੰਗਾਮਾ

ਜਲੰਧਰ (ਚੋਪੜਾ): ਸ਼ਹਿਰ ਦੇ ਡੀ.ਸੀ. ਦਫਤਰ ਦੇ ਬਾਹਰ ਮੰਗਲਵਾਰ ਨੂੰ ਦਲਿਤ ਵਿਦਿਆਰਥੀਆਂ ਵਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਦਾ ਦੋਸ਼ ਹੈ ਕਿ ਕਾਲਜ ਪ੍ਰਬੰਧਕਾਂ ਵਲੋਂ ਡਿਗਰੀਆਂ ਨਹੀਂ ਦਿੱਤੀਆਂ ਜਾ ਰਹੀਆਂ ਹਨ।

ਇਹ ਵੀ ਪੜ੍ਹੋ: ਦਿੱਲੀ ਕਿਸਾਨ ਮੋਰਚੇ ਤੋਂ ਵਾਪਸ ਪਰਤੇ ਹਿੰਮਤਪੁਰਾ ਦੇ ਕਿਸਾਨ ਦੀ ਮੌਤ

ਪੋਸਟ ਮੈਟਰਿਕ ਸਕਾਲਰਸ਼ਿਪ ਸਕੀਮ ਦੇ ਤਹਿਤ ਬਕਾਇਆ ਫੀਸਾਂ ਦੇ ਜਮ੍ਹਾ ਨਾ ਹੋਣ ਦੇ ਕਾਰਨ ਦਲਿਤ ਵਿਦਿਆਰਥੀਆਂ ਨੂੰ ਜਾਣਬੁੱਝ ਕੇ ਤੰਗ ਕੀਤਾ ਜਾ ਰਿਹਾ ਹੈ। ਵਿਦਿਆਰਥੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਆਦੇਸ਼ਾਂ ਦੇ ਬਾਵਜੂਦ ਕਾਲਜ ਪ੍ਰਬੰਧਕ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਕਰ ਰਹੇ। 

ਇਹ ਵੀ ਪੜ੍ਹੋ:  ਦੁਬਈ ’ਚ ਰੋਜ਼ੀ-ਰੋਟੀ ਕਮਾਉਣ ਗਏ ਜੰਡਿਆਲਾ ਗੁਰੂ ਦੇ ਨੌਜਵਾਨ ਦੀ ਕਰੇਨ ’ਤੋਂ ਡਿੱਗਣ ਨਾਲ ਮੌਤ

 


author

Shyna

Content Editor

Related News