ਵਿਦੇਸ਼ੀ ਧਰਤੀ ਨੇ ਖੋਹ ਲਿਆ ਮਾਪਿਆਂ ਦਾ ਸੋਹਣਾ-ਸੁਨੱਖਾ ਪੁੱਤ, ਸੋਚਿਆ ਨਾ ਸੀ ਇੰਝ ਆਵੇਗੀ ਮੌਤ
Saturday, May 31, 2025 - 11:41 AM (IST)

ਚੋਗਾਵਾਂ (ਹਰਜੀਤ)- ਚੋਗਾਵਾਂ ਤੋਂ ਬੇਹੱਦ ਦੁਖਦਾਈ ਖ਼ਬਰ ਸਾਹਮਣੇ ਆਈ ਹੈ, ਜਿਥੇ ਕਿ ਰੋਟੀ-ਰੋਜ਼ੀ ਦੀ ਭਾਲ ਵਿਚ ਵਿਦੇਸ਼ ਗਏ ਨੌਜਵਾਨ ਗਗਨਦੀਪ ਸਿੰਘ ਵਾਸੀ ਪਿੰਡ ਬਰਾੜ ਦੀ ਬੀਤੇ ਦਿਨ ਹਾਰਟ ਅਟੈਕ ਨਾਲ ਮੌਤ ਹੋ ਗਈ।
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਦਾ ਅੱਜ ਬਦਲੇਗਾ ਰੁਖ, ਮੌਸਮ ਵਿਭਾਗ ਨੇ ਕੀਤਾ ਅਲਰਟ
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਪਿਤਾ ਸਾਬਕਾ ਸਰਪੰਚ ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਉਸ ਦਾ ਛੋਟਾ ਪੁੱਤਰ 5 ਸਾਲ ਪਹਿਲਾਂ ਇੰਗਲੈਂਡ ਗਿਆ ਸੀ, ਜਿੱਥੇ ਰਾਤ ਸਮੇਂ ਅਚਾਨਕ ਹਾਰਟ ਅਟੈਕ ਆ ਜਾਣ ਕਾਰਨ ਉਸ ਦੀ ਮੌਤ ਹੋ ਗਈ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ 31 ਮਈ ਨੂੰ ਮੌਕ ਡਰਿੱਲ, ਰਹੇਗਾ ਬਲੈਕਆਊਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8