ਪੰਜਾਬ 'ਚ ਸਨਸਨੀ ਖ਼ੇਜ਼ ਮਾਮਲਾ: Love Marriage ਕਰਵਾਉਣ ਵਾਲੇ ਪਤੀ-ਪਤਨੀ ਦੀਆਂ ਖ਼ੇਤ 'ਚੋਂ ਮਿਲੀਆਂ ਲਾਸ਼ਾਂ

Sunday, Sep 29, 2024 - 02:28 PM (IST)

ਪੰਜਾਬ 'ਚ ਸਨਸਨੀ ਖ਼ੇਜ਼ ਮਾਮਲਾ: Love Marriage ਕਰਵਾਉਣ ਵਾਲੇ ਪਤੀ-ਪਤਨੀ ਦੀਆਂ ਖ਼ੇਤ 'ਚੋਂ ਮਿਲੀਆਂ ਲਾਸ਼ਾਂ

ਲੁਧਿਆਣਾ (ਵਿਪਨ)- ਖੰਨਾ ਦੇ ਪਿੰਡ ਫੈਜ਼ਗੜ੍ਹ 'ਚ ਸਨਸਨੀ ਖੇਜ਼ ਮਾਮਲਾ ਸਾਹਮਣੇ ਆਇਆ ਹੈ। ਦਰਅਸਲ ਗੰਨੇ ਦੇ ਖੇਤ 'ਚੋਂ ਪਤੀ-ਪਤਨੀ ਦੀਆਂ ਲਾਸ਼ਾਂ ਮਿਲੀਆਂ ਹਨ। ਦੋਵੇਂ ਮੂਲ ਰੂਪ 'ਚ ਬਿਹਾਰ ਦੇ ਰਹਿਣ ਵਾਲੇ ਦੱਸੇ ਜਾਂਦੇ ਹਨ। ਜਾਣਤਾਕੀ ਮੁਤਾਬਕ ਦੋਵਾਂ ਨੇ ਕੁਝ ਸਮਾਂ ਪਹਿਲਾਂ ਲਵ ਮੈਰਿਜ ਕੀਤੀ ਸੀ। 

 ਇਹ ਵੀ ਪੜ੍ਹੋ- ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਥਾਣੇਦਾਰ ਦੇ ਮੁੰਡੇ ਨੂੰ ਮਾਰੀਆਂ ਗੋਲੀਆਂ

ਦੱਸਿਆ ਜਾ ਰਿਹਾ ਹੈ ਕਿ ਉਹ ਨਸ਼ੇ ਦੇ ਆਦੀ ਸਨ ਅਤੇ ਆਪਸ 'ਚ ਲੜਦੇ ਰਹਿੰਦੇ ਸਨ। ਪਿੰਡ ਦੇ ਲੋਕਾਂ ਨੇ ਖੁਦਕੁਸ਼ੀ ਦਾ ਸ਼ੱਕ ਜਤਾਇਆ ਹੈ। ਜਿਸ ਨਾਲ ਪੂਰੇ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਫਿਲਹਾਲ ਇਸ ਦੀ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ। ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਸਸਤੀ ਹੋਈ ਸ਼ਰਾਬ, ਜਾਣੋ ਕੀ ਹੈ ਨਵੀਂ ਰੇਟ ਲਿਸਟ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News