ਮੋਹਾਲੀ : ਵਿਅਕਤੀ ਦੀ ਸੜੀ ਹੋਈ ਲਾਸ਼ ਬਰਾਮਦ, ਫੈਲੀ ਸਨਸਨੀ
Thursday, Jan 03, 2019 - 12:08 PM (IST)
![ਮੋਹਾਲੀ : ਵਿਅਕਤੀ ਦੀ ਸੜੀ ਹੋਈ ਲਾਸ਼ ਬਰਾਮਦ, ਫੈਲੀ ਸਨਸਨੀ](https://static.jagbani.com/multimedia/2019_1image_12_07_528190000lashsadi1.jpg)
ਮੋਹਾਲੀ (ਕੁਲਦੀਪ) : ਮੋਹਾਲੀ ਦੇ ਇੰਡਸਟਰੀਅਲ ਏਰੀਆ ਫੇਜ਼-1 ਦੇ ਪੁਲਸ ਥਾਣੇ ਨੇੜਿਓਂ ਇਕ ਪਲਾਟ 'ਚੋਂ ਵਿਅਕਤੀ ਦੀ ਸੜੀ ਹੋਈ ਲਾਸ਼ ਬਰਾਮਦ ਕੀਤੀ ਗਈ ਹੈ, ਜਿਸ ਤੋਂ ਬਾਅਦ ਇਲਾਕੇ 'ਚ ਸਨਸਨੀ ਫੈਲੀ ਹੋਈ ਹੈ। ਇਸ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ ਪੁੱਜ ਗਈ ਹੈ ਤੇ ਘਟਨਾ ਦੀ ਜਾਂਚ 'ਚ ਲੱਗ ਗਈ ਹੈ।