ਦੁਗਰੀ ਇਲਾਕੇ ''ਚ ਅਣਪਛਾਤੇ ਵਿਅਕਤੀ ਦੀ ਮਿਲੀ ਲਾਸ਼

Friday, Aug 23, 2024 - 04:10 PM (IST)

ਲੁਧਿਆਣਾ (ਖੁਰਾਨਾ): ਦੁਗਰੀ ਇਲਾਕੇ ਦੀ ਸ਼ਹੀਦ ਭਗਤ ਸਿੰਘ ਕਲੋਨੀ ਵਿਚ ਸੁੰਨਸਾਨ ਜਗ੍ਹਾਵਿਚ ਝਾੜੀਆਂ ਵਿਚੋਂ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਨਾਲ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਜਿਸ ਜਗ੍ਹਾ 'ਤੇ ਵਿਅਕਤੀ ਦੀ ਲਾਸ਼ ਮਿਲੀ ਹੈ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਨੈਸ਼ਨਲ ਹਾਈਵੇਅ ਜਾਮ! ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਇਹ ਖ਼ਬਰ

ਉਹ ਜਗ੍ਹਾ ਬਸੰਤ ਪੁਲਸ ਚੌਕੀ ਦੇ ਅਧੀਨ ਪੈਂਦੀ ਹੈ। ਜਾਣਕਾਰੀ ਮਿਲਣ ਤੋਂ ਬਾਅਦ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News