ਲੁਧਿਆਣਾ ਰੇਲਵੇ ਸਟੇਸ਼ਨ ''ਤੇ ਸ਼ੱਕੀ ਹਾਲਾਤ ''ਚ ਯਾਤਰੀ ਦੀ ਮੌਤ

04/16/2019 4:01:56 PM

ਲੁਧਿਆਣਾ (ਸਲੂਜਾ) : ਸਥਾਨਕ ਰੇਲਵੇ ਸਟੇਸ਼ਨ ਦੇ ਬੁਕਿੰਗ ਕਾਊਂਟਰ ਨੇੜੇ ਇਕ ਨੌਜਵਾਨ ਯਾਤਰੀ ਦੀ ਸ਼ੱਕੀ ਹਾਲਾਤ 'ਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਅਜੇ ਨਹੀਂ ਹੋ ਸਕੀ ਹੈ। ਜੀ. ਆਰ. ਪੀ. ਨੇ ਸੂਚਨਾ ਮਿਲਦੇ ਹੀ ਘਟਨਾ ਵਾਲੀ ਥਾਂ 'ਤੇ ਪੁੱਜ ਕੇ ਮ੍ਰਿਤਕ ਦੀ ਲਾਸ਼ ਨੂੰ ਆਪਣੇ ਕਬਜ਼ੇ 'ਚ ਲੈ ਲਿਆ। ਫਿਲਹਾਲ ਮ੍ਰਿਤਕ ਦੀ ਪਛਾਣ ਲਈ ਅਗਲੇ 72 ਘੰਟਿਆਂ ਲਈ ਉਸ ਦੀ ਲਾਸ਼ ਸਿਵਲ ਹਸਪਤਾਲ ਦੀ ਮੋਰਚਰੀ 'ਚ ਰਖਵਾ ਦਿੱਤੀ ਗਈ ਹੈ। 


Babita

Content Editor

Related News