ਠੰਡ ਨਾਲ ਬੇਸਹਾਰਾ ਵਿਅਕਤੀ ਦੀ ਮੌਤ

Saturday, Dec 09, 2017 - 02:41 AM (IST)

ਠੰਡ ਨਾਲ ਬੇਸਹਾਰਾ ਵਿਅਕਤੀ ਦੀ ਮੌਤ

ਬਠਿੰਡਾ(ਸੁਖਵਿੰਦਰ)-ਠੰਡ ਨਾਲ ਇਕ ਬੇਸਹਾਰਾ ਵਿਅਕਤੀ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮਾਲ ਗੋਦਾਮ ਰੋਡ 'ਤੇ ਠੰਡ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ। ਸੂਚਨਾ ਮਿਲਣ 'ਤੇ ਸਹਾਰਾ ਲਾਈਫ ਸੇਵਿੰਗ ਬ੍ਰਿਗੇਡ ਦੇ ਵਰਕਰ ਟੇਕ ਚੰਦ, ਵਿੱਕੀ ਕੁਮਾਰ ਮੌਕੇ ਪਹੁੰਚੇ ਅਤੇ ਥਾਣਾ ਜੀ. ਆਰ. ਪੀ. ਨੂੰ ਸੂਚਿਤ ਕੀਤਾ। ਪੁਲਸ ਦੀ ਮੁਢਲੀ ਕਾਰਵਾਈ ਤੋਂ ਬਾਅਦ ਸੰਸਥਾ ਵਰਕਰਾਂ ਨੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਪਹੁੰਚਾਇਆ। ਜ਼ਖਮੀ ਦੀ ਪਛਾਣ ਸ਼ਨਾਖ਼ਤ ਨਹੀਂ ਹੋ ਸਕੀ।


Related News