ਫਿਰੋਜ਼ਪੁਰ : ਗੁਰੂਹਰਸਹਾਏ ''ਚ ਦੋ ਗੁੱਟਾਂ ''ਚ ਵਿਵਾਦ ਦੌਰਾਨ ਚੱਲੀ ਗੋਲੀ, 2 ਦੀ ਮੌਤ

07/17/2017 8:10:07 PM

ਫਿਰੋਜ਼ਪੁਰ : ਗੁਰੂਹਰਸਹਾਏ 'ਚ ਦੋ ਗੁੱਟਾਂ ਵਿਚਾਲੇ ਹੋਏ ਵਿਵਾਦ ਦੌਰਾਨ ਗੋਲੀ ਚਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਵਿਵਾਦ ਦੌਰਾਨ 2 ਲੋਕਾਂ ਦੀ ਮੌਤ ਅਤੇ 2 ਵਿਅਕਤੀਆਂ ਦੇ ਜ਼ਖਮੀ ਹੋ ਜਾਣ ਦੀ ਸੂਚਨਾ ਮਿਲੀ ਹੈ। ਜ਼ਖਮੀਆਂ ਨੂੰ ਫਰੀਦਕੋਟ ਹਸਪਤਾਲ ਰੈਫਰ ਕਰ ਦਿੱਤਾ ਗਿਆ। 

PunjabKesari


Related News