ਵੱਡੀ ਖ਼ਬਰ: ਖਨੌਰੀ ਬਾਰਡਰ ''ਤੇ ਮੋਰਚੇ ''ਚ ਡਟੇ ਕਿਸਾਨ ਦੀ ਮੌਤ
Sunday, Jan 12, 2025 - 07:08 PM (IST)
![ਵੱਡੀ ਖ਼ਬਰ: ਖਨੌਰੀ ਬਾਰਡਰ ''ਤੇ ਮੋਰਚੇ ''ਚ ਡਟੇ ਕਿਸਾਨ ਦੀ ਮੌਤ](https://static.jagbani.com/multimedia/2025_1image_14_08_4507488364.jpg)
ਪਟਿਆਲਾ/ਸੰਗਰੂਰ (ਵੈੱਬ ਡੈਸਕ)- ਕਿਸਾਨੀ ਸੰਘਰਸ਼ ਦਰਮਿਆਨ ਖਨੌਰੀ ਬਾਰਡਰ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇਥੇ ਇਕ ਕਿਸਾਨ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਕਿਸਾਨ ਦੀ ਪਛਾਣ ਜੱਗਾ ਸਿੰਘ ਪਿੰਡ ਗੋਦਾਰਾ ਵਜੋਂ ਹੋਈ ਹੈ, ਜੋਕਿ ਕਰੀਬ 10 ਮਹੀਨਿਆਂ ਤੋਂ ਖਨੌਰੀ ਬਾਰਡਰ 'ਤੇ ਡਟਿਆ ਹੋਇਆ ਸੀ। ਮੋਰਚੇ ਦੌਰਾਨ ਹੀ ਉਕਤ ਕਿਸਾਨ ਦੀ ਸਿਹਤ ਖ਼ਰਾਬ ਹੋ ਗਈ ਅਤੇ ਉਸ ਨੂੰ ਰਾਜਿੰਦਰਾ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਨੇ ਇਲਾਜ ਦੌਰਾਨ ਦਮ ਤੋੜ ਦਿੱਤਾ।
ਇਹ ਵੀ ਪੜ੍ਹੋ : ਪੰਜਾਬ 'ਚ ਰੂਹ ਕੰਬਾਊ ਘਟਨਾ: Instagram'ਤੇ Followers ਵਧਾਉਣ ਲਈ ਬੇਜ਼ੁਬਾਨਾਂ 'ਤੇ ਢਾਇਆ ਕਹਿਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e