ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ’ਤੇ ਆਏ ਪੰਜਾਬੀ ਨੌਜਵਾਨ ਦੀ ਮੌਤ

06/16/2024 12:34:57 PM

ਸ੍ਰੀ ਹੇਮਕੁੰਟ ਸਾਹਿਬ/ਮੱਲਾਂਵਾਲਾ (ਜਸਪਾਲ)–ਸ੍ਰੀ  ਹੇਮਕੁੰਟ ਸਾਹਿਬ ਦੀ ਯਾਤਰਾ ’ਤੇ ਆਏ ਪੰਜਾਬ ਦੇ ਇਕ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਹੈ। ਮ੍ਰਿਤਕ ਨੌਜਵਾਨ ਨਾਲ ਆਏ ਗੁਰਮੀਤ ਸਿੰਘ ਪੁੱਤਰ ਭਗਵਾਨ ਸਿੰਘ ਨੇ ਦੱਸਿਆ ਹੈ ਕਿ ਗੁਰਮਨਪਾਲ ਸਿੰਘ (23) ਪੱਟੀ (ਪੰਜਾਬ) ਦਾ ਰਹਿਣ ਵਾਲਾ ਸੀ।

ਇਹ ਵੀ ਪੜ੍ਹੋ-  ਹੋਸਟਲ 'ਚ AC ਨਾ ਮਿਲਣ 'ਤੇ ਲਾਇਬ੍ਰੇਰੀ ’ਚ ਸੌਣ ਲਈ ਮਜ਼ਬੂਰ ਹੋਏ ਵਿਦਿਆਰਥੀ, ਮੈਨੇਜਮੈਂਟ ਨੂੰ ਦਿੱਤੀ ਇਹ ਚਿਤਾਵਨੀ

ਗੁਰਮੀਤ ਸਿੰਘ ਨੇ ਦੱਸਿਆ ਕਿ ਜਦੋਂ ਗੁਰਮਨਪਾਲ ਸਿੰਘ ਗੁਰਦਵਾਰਾ ਸ੍ਰੀ ਗੋਬਿੰਦ ਘਾਟ ਸਾਹਿਬ ਤੋਂ ਸ੍ਰੀ ਹੇਮਕੁੰਟ ਸਾਹਿਬ ਪਹੁੰਚਿਆ ਤਾਂ ਉਥੇ ਉਸ ਨੂੰ ਆਕਸੀਜਨ ਦੀ ਘਾਟ ਕਾਰਨ ਸਾਹ ਲੈਣ ’ਚ ਤਕਲੀਫ ਹੋ ਗਈ ਅਤੇ ਕੁਝ ਸਮੇਂ ਬਾਅਦ ਉਸ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ- ਧੀ ਦੇ ਵਿਆਹ ਦੀਆਂ ਤਿਆਰੀਆਂ ਦਰਮਿਆਨ ਆਸ਼ਿਆਨੇ ਨੂੰ ਲੱਗੀ ਅੱਗ, ਪਰਿਵਾਰ ਦੇ ਸੁਫ਼ਨੇ ਹੋਏ ਸੁਆਹ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Shivani Bassan

Content Editor

Related News