ਵਾਹਨ ਦੀ ਲਪੇਟ ''ਚ ਆ ਕੇ ਇਕ ਦੀ ਮੌਤ

Thursday, Mar 08, 2018 - 01:29 AM (IST)

ਗੜ੍ਹਸ਼ੰਕਰ, (ਸ਼ੋਰੀ)- ਨੰਗਲ ਰੋਡ 'ਤੇ ਪਿੰਡ ਗੜ੍ਹੀ ਮੱਟੋ ਨਜ਼ਦੀਕ ਇਕ ਅਣਪਛਾਤੇ ਵਾਹਨ ਦੀ ਫੇਟ ਲੱਗ ਜਾਣ ਨਾਲ ਇਕ ਵਿਅਕਤੀ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ। ਮ੍ਰਿਤਕ ਦੀ ਪਹਿਚਾਣ ਜੈਪਾਲ ਪੁੱਤਰ ਸੁਖਚੈਨ ਸਿੰਘ ਵਾਸੀ ਵਾਰਡ ਨ.ੰ 11 ਗੜ੍ਹਸ਼ੰਕਰ ਵਜੋਂ ਹੋਈ। ਪੁਲਸ ਨੇ ਇਸ ਸਬੰਧੀ ਮਾਮਲਾ ਦਰਜ ਕਰ ਲਿਆ ਹੈ।


Related News