ਕਬੱਡੀ ਜਗਤ ਨੂੰ ਪਿਆ ਵੱਡਾ ਘਾਟਾ, ਚੱਲਦੇ ਮੈਚ 'ਚ ਇੰਟਰਨੈਸ਼ਨਲ ਖਿਡਾਰੀ ਦੀ ਹੋਈ ਮੌਤ

Wednesday, Aug 09, 2023 - 08:08 PM (IST)

ਕਬੱਡੀ ਜਗਤ ਨੂੰ ਪਿਆ ਵੱਡਾ ਘਾਟਾ, ਚੱਲਦੇ ਮੈਚ 'ਚ ਇੰਟਰਨੈਸ਼ਨਲ ਖਿਡਾਰੀ ਦੀ ਹੋਈ ਮੌਤ

ਚੇਤਨਪੁਰਾ (ਨਿਰਵੈਲ) : ਕਬੱਡੀ ਜਗਤ ਨੂੰ ਉਸ ਵਕਤ ਵੱਡਾ ਘਾਟਾ ਪਿਆ ਜਦੋਂ ਕਬੱਡੀ ਮੈਚ ਦੌਰਾਨ ਇੰਟਰਨੈਸ਼ਨਲ ਕਬੱਡੀ ਖਿਡਾਰੀ ਮਨੂੰ ਮਸਾਣਾ (ਗੁਰਦਾਸਪੁਰ) ਦੇ ਸਿਰ 'ਚ ਸੱਟ ਲੱਗਣ ਕਾਰਨ ਮੌਤ ਹੋ ਗਈ।

ਜਾਣਕਾਰੀ ਅਨੁਸਾਰ ਬਾਬਾ ਬਹਾਦਰ ਸਿੰਘ ਜੀ ਦੇ ਅਸਥਾਨ ਖ਼ਤਰਾਏ ਕਲਾਂ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਕਬੱਡੀ ਕੱਪ ਚੱਲ ਰਿਹਾ ਸੀ ਤੇ ਚੱਲਦੇ ਮੈਚ 'ਚ ਮਨੂੰ ਮਸਾਣਾ ਦੇ ਸਿਰ ਵਿੱਚ ਸੱਟ ਲੱਗਣ ਕਾਰਨ ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ : ਕੈਨੇਡਾ 'ਚ ਇਕ ਹੋਰ ਪੰਜਾਬੀ ਨੌਜਵਾਨ ਦੀ ਮੌਤ, 2 ਭੈਣਾਂ ਦਾ ਸੀ ਇਕਲੌਤਾ ਭਰਾ

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


author

Mukesh

Content Editor

Related News