ਘਰ 'ਚ ਚੱਲ ਰਹੀਆਂ ਸਨ ਪੁੱਤ ਦੇ ਵਿਆਹ ਦੀਆਂ ਤਿਆਰੀਆਂ, ਅਮਰੀਕਾ ਤੋਂ ਮਿਲੀ ਖ਼ਬਰ ਨੇ ਖ਼ੁਸ਼ੀਆਂ 'ਚ ਪਾ 'ਤੇ ਵੈਣ

Sunday, Sep 29, 2024 - 03:18 PM (IST)

ਮਾਲੇਰਕੋਟਲਾ (ਵੈੱਬ ਡੈਸਕ)- ਅਮਰੀਕਾ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇਥੇ ਮਾਲੇਰਕੋਟਲਾ ਦੇ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਰਕੇ ਮੌਤ  ਹੋ ਗਈ। ਮ੍ਰਿਤਕ ਦੀ ਪਛਾਣ ਕੁਲਵੀਰ ਿਸੰਘ ਵਾਸੀ ਪਿੰਡ ਹੈਦਰ ਨਗਰ ਹੱਥੋਈ ਵਜੋਂ ਹੋਈ ਹੈ, ਜੋਕਿ 12 ਸਾਲਾਂ ਤੋਂ ਅਮਰੀਕਾ ਵਿਚ ਰਹਿ ਰਿਹਾ ਸੀ।

PunjabKesari

ਉਕਤ ਨੌਜਵਾਨ ਪੀ. ਆਰ. ਹੋ ਚੁੱਕਾ ਸੀ। ਮਿਲੀ ਜਾਣਕਾਰੀ ਮੁਤਾਬਕ ਕੁਲਵੀਰ ਦੇ ਘਰ ਵਿਚ ਉਸ ਦੇ ਵਿਆਹ ਦੀਆਂ ਤਿਆਰੀਆਂ ਚੱਲ ਰਹੀਆਂ ਸਨ ਕਿ ਅਚਾਨਕ ਵਿਦੇਸ਼ ਤੋਂ ਮਿਲੀ ਖ਼ਬਰ ਨੇ ਖ਼ੁਸ਼ੀਆਂ ਵਿਚ ਵੈਣ ਪੁਆ ਦਿੱਤੇ। ਜਿਵੇਂ ਹੀ ਉਕਤ ਨੌਜਵਾਨ ਦੀ ਮੌਤ ਦੀ ਖ਼ਬਰ ਪਰਿਵਾਰ ਵਾਲਿਆਂ ਨੂੰ ਮਿਲੀ ਤਾਂ ਪਰਿਵਾਰ ਵਿਚ ਮਾਤਮ ਛਾ ਗਿਆ। 

ਇਹ ਵੀ ਪੜ੍ਹੋ- ਵੱਡੀ ਖ਼ਬਰ: CM ਭਗਵੰਤ ਮਾਨ ਨੂੰ ਫੋਰਟਿਸ ਹਸਪਤਾਲ ਤੋਂ ਮਿਲੀ ਛੁੱਟੀ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 


shivani attri

Content Editor

Related News