ਪੰਜਾਬ 'ਚ ਪੰਚਾਇਤੀ ਚੋਣਾਂ ਕਾਰਨ 19 ਸਤੰਬਰ ਨੂੰ ਛੁੱਟੀ ਦਾ ਐਲਾਨ

09/17/2018 4:09:57 PM

ਚੰਡੀਗੜ੍ਹ/ਜਲੰਧਰ— ਸੂਬੇ 'ਚ 19 ਸਤੰਬਰ ਨੂੰ ਹੋਣ ਵਾਲੀਆਂ ਜ਼ਿਲਾ ਪ੍ਰੀਸ਼ਦ ਅਤੇ ਪੰਚਾਇਤੀ ਚੋਣਾਂ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਬੁੱਧਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਪੰਜਾਬ ਸਰਕਾਰ ਦੇ ਸਾਰੇ ਸਰਕਾਰੀ ਦਫਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਵਿੱਦਿਅਕ ਅਦਾਰਿਆਂ 'ਚ ਛੁੱਟੀ ਰਹੇਗੀ।


Related News