ਪੰਜਾਬ ਦੇ ਨਵੇਂ ਐਡਵੋਕੇਟ ਜਨਰਲ ਹੋਣਗੇ 'ਦੀਪਇੰਦਰ ਸਿੰਘ ਪਟਵਾਲੀਆ'

09/23/2021 3:49:30 PM

ਚੰਡੀਗੜ੍ਹ (ਅਸ਼ਵਨੀ) : ਪੰਜਾਬ ਨੂੰ ਨਵਾਂ ਐਡਵੋਕੇਟ ਜਨਰਲ (ਏ. ਜੀ.) ਮਿਲ ਗਿਆ ਹੈ। ਨਵੇਂ ਹੁਕਮਾਂ ਮੁਤਾਬਕ ਦੀਪਇੰਦਰ ਸਿੰਘ ਪਟਵਾਲੀਆ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ ਹੋਣਗੇ।

ਇਹ ਵੀ ਪੜ੍ਹੋ : ਪੰਜਾਬ ਵਜ਼ਾਰਤ 'ਚ ਜਲਦ ਬਦਲਾਅ ਸੰਭਵ, ਕੁੱਝ ਮੰਤਰੀਆਂ ਦੀ ਛਾਂਟੀ ਸਣੇ ਇਨ੍ਹਾਂ ਵਿਧਾਇਕਾਂ ਨੂੰ ਮਿਲ ਸਕਦੀ ਹੈ ਜਗ੍ਹਾ

ਇਸ ਸਬੰਧੀ ਰਸਮੀ ਤੌਰ 'ਤੇ ਐਲਾਨ ਹੋਣਾ ਅਜੇ ਬਾਕੀ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਅਨਿਰੁੱਧ ਤਿਵਾੜੀ ਨੂੰ ਪੰਜਾਬ ਦਾ ਨਵਾਂ ਮੁੱਖ ਸਕੱਤਰ ਲਾਇਆ ਗਿਆ ਸੀ। ਇਸ ਨਾਲ ਹੀ ਮਾਰਕਫੈੱਡ ਦੇ ਮੈਨੇਜਿੰਗ ਡਾਇਰੈਕਟਰ ਵਰੁਣ ਰੂਜਮ ਨੂੰ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਾ ਵਿਸ਼ੇਸ਼ ਪ੍ਰਮੁੱਖ ਸਕੱਤਰ ਨਿਯੁਕਤ ਕੀਤਾ ਗਿਆ ਸੀ।
ਇਹ ਵੀ ਪੜ੍ਹੋ : ਅਹਿਮ ਖ਼ਬਰ : IAS ਵਰੁਣ ਰੂਜਮ ਬਣੇ ਸੁਖਜਿੰਦਰ ਰੰਧਾਵਾ ਦੇ 'ਵਿਸ਼ੇਸ਼ ਪ੍ਰਮੁੱਖ ਸਕੱਤਰ'
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News