ਸਿੱਖਿਆ ਵਿਭਾਗ ਦੇ 46 ਪੀ. ਈ. ਐਸ. ਅਧਿਕਾਰੀਆਂ ਦੇ ਤਬਾਦਲੇ

Thursday, Aug 08, 2019 - 12:11 AM (IST)

ਸਿੱਖਿਆ ਵਿਭਾਗ ਦੇ 46 ਪੀ. ਈ. ਐਸ. ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ੍ਹ: ਪੰਜਾਬ ਸਰਕਾਰ ਵਲੋਂ ਸਿੱਖਿਆ ਵਿਭਾਗ ਦੇ ਪੀ. ਈ. ਐਸ. ਅਧਿਕਾਰੀਆਂ ਦੇ ਤਬਾਦਲੇ ਦੇ ਹੁਕਮ ਜਾਰੀ ਕੀਤੇ ਗਏ ਹਨ। ਪੰਜਾਬ ਸਰਕਾਰ ਵਲੋਂ ਲੋਕ ਹਿੱਤ ਨੂੰ ਧਿਆਨ 'ਚ ਰੱਖਦੇ ਹੋਏ ਸਿੱਖਿਆ ਵਿਭਾਗ 'ਚ ਕੰਮ ਕਰ ਰਹੇ 46 ਪੀ. ਈ. ਐਸ. ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ।

PunjabKesari

PunjabKesari

PunjabKesari

PunjabKesari

 


Related News