ਡਿਪਟੀ ਮੇਅਰ ਮਲਕੀਤ ਸਿੰਘ ਨੇ ਡੇਰਾ ਬਿਆਸ ਮੁਖੀ ਨਾਲ ਮੁਲਾਕਾਤ ਕਰ ਲਿਆ ਆਸ਼ਿਰਵਾਦ
Friday, Mar 28, 2025 - 08:54 PM (IST)

ਜਲੰਧਰ (ਸੁਧੀਰ) : ਅੱਜ ਜਲੰਧਰ ਦੇ ਡਿਪਟੀ ਮੇਅਰ ਮਲਕੀਤ ਸਿੰਘ ਨੇ ਡੇਰਾ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਤੇ ਜਸਦੀਪ ਸਿੰਘ ਗਿੱਲ ਨਾਲ ਉਨ੍ਹਾਂ ਦੇ ਗ੍ਰਹਿ ਵਿਖੇ ਮੁਲਾਕਾਤ ਕੀਤੀ। ਇਸ ਦੌਰਾਨ ਜਲੰਧਰ ਦੇ ਡਿਪਟੀ ਮੇਅਰ ਨੇ ਡੇਰਾ ਬਿਆਸ ਮੁਖੀ ਦਾ ਆਸ਼ਿਰਵਾਦ ਲਿਆ। ਇਸ ਦੌਰਾਨ ਡਿਪਟੀ ਮੇਅਰ ਦੇ ਪਰਿਵਾਰਕ ਮੈਂਬਰ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ।