''ਜਗ ਬਾਣੀ'' ਦੇ ਨਾਂ ''ਤੇ ਡੇਰਾ ਬਿਆਸ ਮੁਖੀ ਨੂੰ ਲੈ ਕੇ ਫੈਲਾਈ ਜਾ ਰਹੀ ਝੂਠੀ ਖ਼ਬਰ
Saturday, Oct 04, 2025 - 11:58 AM (IST)

ਜਲੰਧਰ : 'ਜਗ ਬਾਣੀ' ਦੇ ਨਾਂ 'ਤੇ ਇਕ ਝੂਠੀ ਖਬਰ ਫੈਲਾਈ ਜਾ ਰਹੀ, ਜਿਸ ਵਿਚ ਆਖਿਆ ਗਿਆ ਹੈ ਕਿ ਡੇਰਾ ਰਾਧਾ ਸੁਆਮੀ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ 5 ਅਕਤੂਬਰ ਨੂੰ ਆਸਾਮ ਦੀ ਡਿੱਬਰੂਗੜ੍ਹ ਜੇਲ੍ਹ ਵਿਚ ਬੰਦ ਅੰਮ੍ਰਿਤਪਾਲ ਸਿੰਘ ਨਾਲ ਮੁਲਾਕਾਤ ਕਰ ਸਕਦੇ। ਅਸੀਂ ਦੱਸ ਦਈਏ ਕਿ 'ਜਗ ਬਾਣੀ' ਨੇ ਅਜਿਹੀ ਕੋਈ ਖ਼ਬਰ ਪ੍ਰਕਾਸ਼ਿਤ ਨਹੀਂ ਕੀਤੀ ਹੈ। ਅਜਿਹੀਆਂ ਖ਼ਬਰਾਂ ਬਿਲਕੁਲ ਨਿਰ-ਆਧਾਰ ਅਤੇ ਝੂਠੀਆਂ ਹਨ ਅਤੇ 'ਜਗ ਬਾਣੀ' ਅਜਿਹੀ ਕਿਸੇ ਵੀ ਖ਼ਬਰ ਦੀ ਪੁਸ਼ਟੀ ਨਹੀਂ ਕਰਦਾ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਸੋਮਵਾਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ, ਨੋਟੀਫਿਕੇਸ਼ਨ ਜਾਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e