ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਡੇਰਾ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ
Thursday, Dec 04, 2025 - 01:45 PM (IST)
ਅੰਮ੍ਰਿਤਸਰ- ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨਾਲ ਸੁਰੱਖਿਆ ਅਧਿਕਾਰੀ ਵੀ ਸਨ। ਉਨ੍ਹਾਂ ਪਰਿਕਰਮਾ ਕਰਨ ਤੋਂ ਬਾਅਦ ਗੁਰੂ ਘਰ ਮੱਥਾ ਟੇਕਿਆ। ਉਨ੍ਹਾਂ ਨੇ ਗੁਰਬਾਣੀ ਕੀਰਤਨ ਸਰਵਣ ਕੀਤਾ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਵੀ ਕੀਤੀ। ਇਸ ਮੌਕੇ ਉਨ੍ਹਾਂ ਨੇ ਮੀਡੀਆ ਤੋਂ ਦੂਰੀ ਬਣਾਈ ਰੱਖੀ।
ਇਹ ਵੀ ਪੜ੍ਹੋ- ਪੰਜਾਬ 'ਚ 2, 3, 4 ਤੇ 5 ਦਸੰਬਰ ਤੱਕ ਮੌਸਮ ਵਿਭਾਗ ਦੀ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ALERT ਜਾਰੀ
