9 ਡੇਰਾ ਪ੍ਰੇਮੀ ਤਿੰਨ ਦਿਨ ਦੇ ਪੁਲਸ ਰਿਮਾਂਡ ''ਤੇ

06/17/2018 8:25:31 AM

ਮੋਗਾ : 2011 ਦੌਰਾਨ ਸਰਕਾਰੀ ਬੱਸਾਂ ਅਤੇ ਹੋਰ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੇ ਮਾਮਲੇ ਵਿਚ ਗ੍ਰਿਫਤਾਰ ਕੀਤੇ ਗਏ 9 ਡੇਰਾ ਪ੍ਰੇਮੀਆਂ ਨੂੰ ਅੱਜ ਭਾਰੀ ਸੁਰੱਖਿਆ ਹੇਠ ਅਦਾਲਤ ਵਿਚ ਪੇਸ਼ ਕੀਤਾ ਗਿਆ। ਜਿੱਥੋਂ ਅਦਾਲਤ ਨੇ ਡੇਰਾ ਸਿਰਸਾ ਦੀ 45 ਮੈਂਬਰੀ ਕਮੇਟੀ ਦੇ ਮੈਂਬਰ ਮਹਿੰਦਰਪਾਲ ਬਿੱਟੂ ਸਣੇ 9 ਪ੍ਰੇਮੀਆਂ ਨੂੰ 3 ਦਿਨ ਦੇ ਪੁਲਸ ਰਿਮਾਂਡ 'ਤੇ ਭੇਜ ਦਿੱਤਾ।


Related News