ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਡੇਰਾ ਸੱਚ ਖੰਡ ਬੱਲਾਂ ਹੋਏ ਨਤਮਸਤਕ

Friday, Dec 31, 2021 - 06:26 PM (IST)

ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਡੇਰਾ ਸੱਚ ਖੰਡ ਬੱਲਾਂ ਹੋਏ ਨਤਮਸਤਕ

ਕਿਸ਼ਨਗੜ੍ਹ (ਬੈਂਸ) : ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਅੱਜ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੀ ਸਮੁੱਚੀ ਲੀਡਰਸ਼ਿਪ ਨਾਲ ਡੇਰਾ ਬ੍ਰਹਮਲੀਨ ਸੰਤ ਸਰਵਣ ਦਾਸ ਜੀ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਣ ਲਈ ਪਹੁੰਚੇ ਡੇਰੇ ਵਿਖੇ ਪਹੁੰਚੇ। ਇਸ ਦੌਰਾਨ ਉਨ੍ਹਾਂ ਸਭ ਤੋਂ ਪਹਿਲਾਂ ਸੱਚਖੰਡ ਵਿਖੇ ਸੰਤ ਸਰਵਣ ਦਾਸ ਮਹਾਰਾਜ ਜੀ ਦੀ ਪ੍ਰਤਿਮਾ ਅੱਗੇ ਫੁੱਲ ਅਰਪਿਤ ਕਰਕੇ ਮੱਥਾ ਟੇਕਿਆ ਅਤੇ ਡੇਰੇ ਦੇ ਮੌਜੂਦਾ ਗੱਦੀਨਸ਼ੀਨ ਸੰਤ ਨਿਰੰਜਨ ਦਾਸ ਜੀ ਪਾਸੋਂ ਅਸ਼ੀਰਵਾਦ ਪ੍ਰਾਪਤ ਕੀਤਾ।

ਇਹ ਵੀ ਪੜ੍ਹੋ : ਬੇਅਦਬੀ ਮਾਮਲੇ ’ਤੇ ਬੋਲੇ ਪ੍ਰਕਾਸ਼ ਸਿੰਘ ਬਾਦਲ, ਕਾਂਗਰਸ ਨੂੰ ਲੈ ਕੇ ਆਖੀ ਵੱਡੀ ਗੱਲ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News