ਨਾਜਾਇਜ਼ ਸ਼ਰਾਬ ਸਮੇਤ ਗ੍ਰਿਫ਼ਤਾਰ
Tuesday, Feb 20, 2018 - 01:57 AM (IST)

ਹੁਸ਼ਿਆਰਪੁਰ, (ਅਮਰਿੰਦਰ)- ਥਾਣਾ ਬੁੱਲੋਵਾਲ ਦੀ ਪੁਲਸ ਨੇ ਇਕ ਗੁਪਤ ਸੂਚਨਾ ਦੇ ਬਾਅਦ ਇਕ ਮੋਟਰ 'ਤੇ ਛਾਪਾ ਮਾਰ ਕੇ ਇਕ ਦੋਸ਼ੀ ਨੂੰ ਕਾਬੂ ਕਰ ਕੇ ਉਸ ਪਾਸੋਂ 9 ਹਜ਼ਾਰ ਐੱਮ. ਐੱਲ. ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਦੋਸ਼ੀ ਦੀ ਪਛਾਣ ਸੂਰਜ ਵਾਸੀ ਪਿੰਡ ਕਾਲੂਵਹਾਰ ਵਜੋਂ ਹੋਈ।