ਵਿੱਤ ਵਿਭਾਗ ਨੇ Development Tax ਕੱਟਣ ਬਾਰੇ ਜਾਰੀ ਕੀਤਾ ਨਵਾਂ ਫ਼ਰਮਾਨ

Thursday, Jun 22, 2023 - 12:28 PM (IST)

ਵਿੱਤ ਵਿਭਾਗ ਨੇ Development Tax ਕੱਟਣ ਬਾਰੇ ਜਾਰੀ ਕੀਤਾ ਨਵਾਂ ਫ਼ਰਮਾਨ

ਚੰਡੀਗੜ੍ਹ (ਵਿੱਕੀ) : ਪੰਜਾਬ ਸਰਕਾਰ ਦੇ ਵਿੱਤ ਵਿਭਾਗ ਵੱਲੋਂ ਡਿਵੈਲਪਮੈਂਟ ਟੈਕਸ ਕੱਟਣ ਬਾਰੇ ਨਵਾਂ ਫ਼ਰਮਾਨ ਜਾਰੀ ਕੀਤਾ ਗਿਆ ਹੈ। ਵਿੱਤ ਵਿਭਾਗ ਨੇ ਪੈਨਸ਼ਨਰਾਂ ਅਤੇ ਸੇਵਾਮੁਕਤੀ ਵਾਲਿਆਂ ਦਾ ਡਿਵੈਲਪਮੈਂਟ ਟੈਕਸ ਕੱਟਣ ਦੀ ਤਜਵੀਜ਼ ਨੂੰ ਵਿਚਾਰਨ ਉਪਰੰਤ ਆਪਣੀ ਪ੍ਰਵਾਨਗੀ ਦੇ ਦਿੱਤੀ ਹੈ।

ਇਹ ਵੀ ਪੜ੍ਹੋ : ਕਬੱਡੀ ਖਿਡਾਰੀ ਕਿੰਦਾ 'ਤੇ ਹਮਲੇ ਦੇ ਮਾਮਲੇ 'ਚ ਘਿਰਿਆ ਅਮਨਾ ਲੋਪੋ ਆਇਆ ਮੀਡੀਆ ਸਾਹਮਣੇ, ਕੀਤਾ ਸਰੰਡਰ

ਇਸ ਤੋਂ ਪਹਿਲਾਂ ਸਿਰਫ ਮੁਲਾਜ਼ਮਾਂ ਦਾ ਹੀ ਡਿਵੈਲਪਮੈਂਟ ਟੈਕਸ ਕੱਟਿਆ ਜਾਂਦਾ ਸੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


author

Babita

Content Editor

Related News