ਧਾਰੀਵਾਲ 'ਚ ਪੋਲਟਰੀ ਫਾਰਮ ਮਾਲਕ ਦਾ ਬੇਰਹਿਮੀ ਨਾਲ ਕਤਲ

Wednesday, Mar 18, 2020 - 11:56 AM (IST)

ਧਾਰੀਵਾਲ 'ਚ ਪੋਲਟਰੀ ਫਾਰਮ ਮਾਲਕ ਦਾ ਬੇਰਹਿਮੀ ਨਾਲ ਕਤਲ

ਧਾਰੀਵਾਲ (ਵਿਨੋਦ) : ਧਾਰੀਵਾਲ ਅਧੀਨ ਪੈਂਦੇ ਪਿੰਡ ਸਿਧਵਾਂ ਵਿਖੇ ਬੀਤੀ ਰਾਤ ਅਣਪਛਾਤਿਆਂ ਵਲੋਂ ਪੋਲਟਰੀ ਫਾਰਮ ਮਾਲਕ ਦਾ ਬੇਰਹਿਮੀ ਨਾਲ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਸਬੰਧੀ ਸੂਚਨਾ ਮਿਲਦਿਆ ਮੌਕੇ 'ਤੇ ਪੁੱਜੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਬੱਚਾ ਨਾ ਹੋਣ ਤੋਂ ਪਰੇਸ਼ਾਨ ਆਈਲੈਟਸ ਟੀਚਰ ਨੇ ਚੁੱਕਿਆ ਖੌਫਨਾਕ ਕਦਮ

ਜਾਣਕਾਰੀ ਮੁਤਾਬਕ ਪੋਲਟਰੀ ਫਾਰਮ ਦੇ ਮਾਲਕ ਅਜੈਬ ਸਿੰਘ (65) ਪੁੱਤਰ ਮੁਲਾ ਸਿੰਘ ਵਾਸੀ ਸਿਧਵਾਂ ਬੀਤੀ ਰਾਤ ਆਪਣੇ ਪੋਲਟਰੀ ਫਾਰਮ ਕੋਲ ਹੀ ਸੁੱਤਾ ਪਿਆ ਸੀ। ਇਸੇ ਦੌਰਾਨ ਅਣਪਛਾਤੇ ਵਿਅਕਤੀਆਂ ਨੇ ਉਸ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤ ਜਾ ਰਹੀ ਹੈ।


author

Baljeet Kaur

Content Editor

Related News