ਸਾਬਕਾ DIG ਹਰਚਰਨ ਸਿੰਘ ਭੁੱਲਰ ਨੂੰ ਸੁਪਰੀਮ ਕੋਰਟ ਤੋਂ ਝਟਕਾ, ਜ਼ਮਾਨਤ ਅਰਜ਼ੀ ਖਾਰਜ

Friday, Apr 10, 2026 - 04:52 PM (IST)

ਸਾਬਕਾ DIG ਹਰਚਰਨ ਸਿੰਘ ਭੁੱਲਰ ਨੂੰ ਸੁਪਰੀਮ ਕੋਰਟ ਤੋਂ ਝਟਕਾ, ਜ਼ਮਾਨਤ ਅਰਜ਼ੀ ਖਾਰਜ

ਜਲੰਧਰ – ਮੁਅੱਤਲ ਕੀਤੇ ਗਏ ਪੰਜਾਬ ਪੁਲਸ ਦੇ ਡੀਆਈਜੀ ਹਰਚਰਨ ਸਿੰਘ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਿਆ ਹੈ। ਸੁਪਰੀਮ ਕੋਰਟ ਨੇ ਉਨ੍ਹਾਂ ਦੀ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਹੈ। ਉਨ੍ਹਾਂ ਨੂੰ ਸੀਬੀਆਈ ਵੱਲੋਂ ਭ੍ਰਿਸ਼ਟਾਚਾਰ ਦੇ ਇਕ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ।

ਇਹ ਵੀ ਪੜ੍ਹੋ- ਵੱਡੀ ਖਬਰ: ਅਟਾਰੀ-ਵਾਹਘਾ ਸਰਹੱਦ ‘ਤੇ ਰੋਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂ

ਭਾਰਤ ਦੇ ਚੀਫ਼ ਜਸਟਿਸ ਸੂਰਿਆ ਕਾਂਤ ਦੀ ਅਗਵਾਈ ਵਾਲੇ ਤਿੰਨ ਜੱਜਾਂ ਦੇ ਬੈਂਚ ਨੇ ਕਿਹਾ ਕਿ "ਇਸ ਹੱਦ ਤੱਕ, ਹਾਈਕੋਰਟ (ਜ਼ਮਾਨਤ ਤੋਂ ਇਨਕਾਰ ਕਰਨ ਵਿਚ) ਸਹੀ ਜਾਪਦੀ ਹੈ ਕਿ ਕੁਝ ਮਹੱਤਵਪੂਰਨ ਗਵਾਹਾਂ ਤੋਂ ਪੁੱਛਗਿੱਛ ਕਰਨ ਦੀ ਲੋੜ ਹੈ।" ਹਾਲਾਂਕਿ ਅਦਾਲਤ ਨੇ ਇਹ ਵੀ ਸਪਸ਼ਟ ਕੀਤਾ ਕਿ ਜੇਕਰ ਦੋ ਮਹੀਨਿਆਂ ਦੇ ਅੰਦਰ ਮੁਕੱਦਮੇ ਦੀ ਕਾਰਵਾਈ ਸ਼ੁਰੂ ਨਹੀਂ ਹੁੰਦੀ, ਤਾਂ ਹਰਚਰਨ ਸਿੰਘ ਮੁੜ ਜ਼ਮਾਨਤ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਰੁਖ ਕਰ ਸਕਦੇ ਹਨ।

ਇਹ ਵੀ ਪੜ੍ਹੋ- ਪੰਜਾਬ 'ਚ  15 ਅਪ੍ਰੈਲ ਤੋਂ ਬਾਅਦ ਬਦਲ ਸਕਦੈ ਮੌਸਮ ਦਾ ਮਿਜਾਜ਼, ਵਿਭਾਗ ਨੇ ਦਿੱਤੀ ਅਹਿਮ ਜਾਣਕਾਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News